Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

Agniveer Recruitment: ਔਰਤਾਂ ਲਈ 7 ਦਸੰਬਰ ਤੋਂ 10 ਦਸੰਬਰ ਤੱਕ ਹੋਵੇਗੀ ਆਰਮੀ ਅਗਨੀਵੀਰ ਭਰਤੀ ਰੈਲੀ

August 22, 2022 06:30 PM

ਅੰਮ੍ਰਿਤਸਰ: ਆਰਮੀ ਅਗਨੀਵੀਰ ਭਰਤੀ ਰੈਲੀ (ਕੇਵਲ ਮਹਿਲਾਵਾਂ) ਦੀ ਭਰਤੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 7 ਦਸੰਬਰ ਤੋਂ 10 ਦਸੰਬਰ ਤੱਕ ਯੋਗ ਉਮੀਦਵਾਰ ਜੋ ਕਿ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਲੁਧਿਆਣਾ, ਮੋਗਾ, ਰੂਪ ਨਗਰ, ਐਸ:ਏ:ਐਸ:ਨਗਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਤਰਨਤਾਰਨ, ਬਠਿੰਡਾ, ਫਾਜਲਿਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਿਰੋਜਪੁਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ, ਮਲੇਰਕੋਟਲਾ ਨਾਲ ਸਬੰਧਤ ਹਨ ਦੇ ਉਮੀਦਵਾਰਾਂ ਦੀ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨਲ ਡਾਇਰੈਕਟਰ ਭਰਤੀ ਅੰਮ੍ਰਿਤਸਰ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸਨ ਪਹਿਲਾਂ ਹੀ 09 ਅਗਸਤ 2022 ਤੋਂ 7 ਸਤੰਬਰ 2022 ਤੱਕ ਸੁਰੂ ਹੋ ਚੁੱਕੀ ਹੈ ਅਤੇ ਸਾਰੇ ਯੋਗ ਉਮੀਦਵਾਰ ਆਰਮੀ ਭਰਤੀ ਦੀ ਵੈਬਸਾਈਟ www.joinindianarmy.nic.in ਤੇ ਲਾਗਇਨ ਕਰਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜਿਸ ਉਮੀਦਵਾਰ ਨੇ ਸਫਲਤਾਪੂਰਵਕ ਆਨਲਾਈਨ ਰਜਿਸਟਰ ਕੀਤਾ ਹੈ, ਉਹਨਾਂ ਨੂੰ ਉਹਨਾਂ ਦੇ ਈਮੇਲ ਪਤੇ ‘ਤੇ ਐਡਮਿਟ ਕਾਰਡ ਭੇਜਿਆ ਜਾਵੇਗਾ ਅਤੇ ਰੈਲੀ ਲਈ ਰਿਪੋਰਟ ਕਰਨ ਲਈ ਮਿਤੀ ਅਤੇ ਸਮੇਂ ਲਈ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਉਹ ਟਾਊਟ/ਧੋਖੇਬਾਜ ਵਿਅਕਤੀ ਤੋਂ ਸੁਚੇਤ ਰਹਿਣ ਅਤੇ ਨਸ਼ਿਆਂ ਦੀ ਵਰਤੋਂ ਤੋਂ ਬਚਣ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe