Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਅਮਰੀਕਾ

ਅਮਰੀਕਾ ਵਿੱਚ ਹੋਈ ਅੰਨ੍ਹੇਵਾਹ ਗੋਲੀਬਾਰੀ, ਦੋ ਫੌਤ

August 25, 2022 10:32 AM

ਵਾਸ਼ਿੰਗਟਨ: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ 'ਚ ਅੰਨ੍ਹੇਵਾਹ ਗੋਲੀਬਾਰੀ 'ਚ 2 ਲੋਕਾਂ ਦੀ ਮੌਤ ਗਈ ਅਤੇ ਕਈ ਜ਼ਖਮੀ ਹੋ ਗਏ।ਪੁਲਿਸ ਨੂੰ ਉੱਤਰੀ ਕੈਪਟੀਲ ਅਤੇ ਓ ਸਟ੍ਰੀਟ ਉੱਤਰੀ ਪੱਛਮੀ ਵਿਚ ਲਗਭਗ 12.50 ਵਜੇ ਬੁਲਾਇਆ ਗਿਆ ਸੀ।

ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਹੈ।ਜਾਂਚ ਵਿਚ ਪਤਾ ਲੱਗਿਆ ਹੈ ਕਿ ਦੋ ਸ਼ੱਕੀ ਵਿਅਕਤੀਆਂ ਨੇ ਸੜਕ 'ਤੇ ਬੰਦੂਕਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਸੀ। 

 

Have something to say? Post your comment

Subscribe