Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਸਿਗਰਟਨੋਸ਼ੀ ਕਰਨੋਂ ਮਨ੍ਹਾ ਕਰਨ ’ਤੇ ਅੰਮ੍ਰਿਤਧਾਰੀ ਸਿੱਖ ਦਾ ਕੱਟਿਆ ਕੰਨ

August 29, 2022 10:49 AM

ਅੰਮ੍ਰਿਤਸਰ : ਭਾਈ ਮੰਝ ਸਿੰਘ ਰੋਡ ’ਤੇ ਇਕ ਅੰਮ੍ਰਿਤਧਾਰੀ ਸਿੰਘ ਦੇ ਘਰ ’ਤੇ ਕੁਝ ਲੋਕਾਂ ਵੱਲੋਂ ਬੀਤੇ ਦਿਨ ਦੇਰ ਰਾਤ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮੁਲਜ਼ਮਾਂ ਵੱਲੋਂ ਗ੍ਰੰਥੀ ਸਵਿੰਦਰ ਸਿੰਘ ’ਤੇ ਤੇਜ਼ਧਾਰ ਹੱਥਿਆਰਾਂ ਨਾਲ ਹਮਲਾ ਕਰ ਕੇ ਕੰਨ ਨੂੰ ਸਰੀਰ ਨਾਲੋਂ ਵੱਖ ਕਰ ਦਿੱਤਾ ਗਿਆ। ਇਸ ਮਾਮਲੇ ਦੇ ਸਬੰਧ ’ਚ ਜ਼ਖ਼ਮੀ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਗ੍ਰੰਥੀ ਸਵਿੰਦਰ ਸਿੰਘ ਘਰੋਂ ਕੁਝ ਸਾਮਾਨ ਲੈਣ ਲਈ ਮਾਰਕੀਟ ਗਿਆ ਤਾਂ ਇਸ ਦੌਰਾਨ ਉਸ ਦੇ ਘਰ ਦੇ ਬਾਹਰ ਹੀ ਕੁਝ ਨੌਜਵਾਨ ਬੈਠ ਕੇ ਸਿਗਰਟਨੋਸ਼ੀ ਕਰ ਰਹੇ ਸਨ।
ਸਿਗਰੇਟਨੋਸ਼ੀ ਕਰਨ ਤੋਂ ਮਨ੍ਹਾ ਕਰਨ ’ਤੇ ਉਕਤ ਨੌਜਵਾਨਾਂ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਫਿਰ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਇਸ ਤੋਂ ਕੁਝ ਸਮੇਂ ਤੋਂ ਬਾਅਦ ਉਕਤ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਜਦੋਂ ਅੰਮ੍ਰਿਤਧਾਰੀ ਸਵਿੰਦਰ ਸਿੰਘ ਅੱਗੇ ਆਇਆ ਤਾਂ ਉਨ੍ਹਾਂ ਨੇ ਉਸ ’ਤੇ ਹਮਲਾ ਕਰ ਕੇ ਉਸ ਦਾ ਕੰਨ ਹੀ ਕੱਟ ਦਿੱਤਾ। ਸਵਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਇਸ ਸਬੰਧੀ ਪੁਲਿਸ ਚੌਕੀ ਕੋਟ ਮੀਤ ਸਿੰਘ ਦੀ ਪੁਲਿਸ ਨੇ ਕਿਹਾ ਕਿ ਗ੍ਰੰਥੀ ਸਵਿੰਦਰ ਸਿੰਘ ਦਾ ਉਸ ਦੇ ਗੁਆਂਢੀ ਵਿਸ਼ਾਲ ਨਾਲ ਝਗੜਾ ਹੋਇਆ ਸੀ, ਜੋ ਮੈਡੀਕਲ ਰਿਪੋਰਟ ਆਵੇਗੀ, ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe