Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਇੱਕ ਵਾਰ ਫੇਰ ਆਸ਼ੂ ਦੇ ਪੁਲਿਸ ਰਿਮਾਂਡ ਵਿਚ 2 ਦਿਨ ਦਾ ਵਾਧਾ

August 29, 2022 06:57 PM

ਲੁਧਿਆਣਾ : ਟੈਂਡਰ ਘੁਟਾਲੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ।

ਪੁਲਿਸ ਰਿਮਾਂਡ ਨੂੰ ਲੈ ਕੇ ਸਫ਼ਾਈ ਪੱਖ ਤੇ ਸਰਕਾਰੀ ਪੱਖ ਦੇ ਵਕੀਲਾਂ ਵਿਚਾਲੇ ਜ਼ੋਰਦਾਰ ਬਹਿਸ ਹੋਈ । ਅਦਾਲਤ ਵਲੋਂ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਭਾਰਤ ਭੂਸ਼ਣ ਆਸ਼ੂ ਦੇ ਪੁਲਿਸ ਰਿਮਾਂਡ ਵਿਚ 2 ਦਿਨ ਦਾ ਵਾਧਾ ਕਰ ਦਿੱਤਾ । ਅੱਜ ਪੇਸ਼ੀ ਸਮੇਂ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe