Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਢੇਰ

August 30, 2022 07:08 PM

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਮੰਗਲਵਾਰ ਨੂੰ ਹੋਏ ਇੱਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

ਇਕ ਪੁਲਸ ਅਧਿਕਾਰੀ ਦੇ ਦੱਸਣ ਮੁਤਾਬਿਕ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਨਾਗਬਲ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਕਰਕੇ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਆਪਰੇਸ਼ਨ ਦੌਰਾਨ ਮੁੱਠਭੇੜ ਸ਼ੁਰੂ ਹੋ ਗਈ, ਅਤੇ ਦੋਵੇਂ ਪਾਸਿਓਂ ਹੋਈ ਗੋਲੀਬਾਰੀ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਮਾਰੇ ਗਏ ਅੱਤਵਾਦੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ।

 

Have something to say? Post your comment

 
 
 
 
 
Subscribe