Monday, August 04, 2025
 

ਪੰਜਾਬ

ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਬਦਲਿਆ ਜਾਂਚ ਅਧਿਕਾਰੀ

August 31, 2022 08:15 AM

ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ (ਆਈਓ) ਨੂੰ ਅਚਾਨਕ ਬਦਲ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਇਸ ਦੀ ਜਾਂਚ ਕਰ ਰਹੇ ਸਨ। ਉਨ੍ਹਾਂ ਦੀ ਥਾਂ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਅੰਗਰੇਜ਼ ਸਿੰਘ ਥਾਣਾ ਸਿਟੀ ਮਾਨਸਾ ਦੇ ਐਸ.ਐਚ.ਓ. ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਪੁਲੀਸ ਨੂੰ ਉਸ ਦੀ ਅਤੇ ਥਾਣੇ ਦੀ ਸੁਰੱਖਿਆ ਵਧਾਉਣੀ ਪਈ। ਅੰਗਰੇਜ਼ ਸਿੰਘ ਨੂੰ ਹੁਣ ਬੁਢਲਾਡਾ ਦਾ ਐਸ.ਐਚ.ਓ. ਹਨ, ਹਾਲਾਂਕਿ ਮਾਨਸਾ ਦੇ ਐਸਐਸਪੀ ਗੌਰਵ ਤੁਰਾ ਨੇ ਇਸ ਨੂੰ ਰੁਟੀਨ ਤਬਾਦਲਾ ਦੱਸਿਆ ਹੈ।

 

 

Have something to say? Post your comment

Subscribe