Tuesday, June 17, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਪੰਜਾਬ

ਦੁਬਈ ਤੋਂ ਆਏ ਯਾਤਰੀ ਤੋਂ 65 ਲੱਖ ਰੁਪਏ ਦਾ ਸੋਨਾ ਬਰਾਮਦ

August 31, 2022 11:12 AM

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਦੁਬਈ ਤੋਂ ਅੰਮ੍ਰਿਤਸਰ ਆਏ ਇਕ ਯਾਤਰੀ ਦੇ ਅੰਡਰਵੀਅਰ ਵਿਚੋਂ ਚੈਕਿੰਗ ਦੌਰਾਨ 65 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਕਤ ਸੋਨੇ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਏ.ਪੀ.ਆਈ.ਐੱਸ. ਸਿਸਟਮ ਰਾਹੀਂ ਯਾਤਰੀ ਨਾਲ ਸਬੰਧਤ ਸੂਚਨਾ ਮਿਲੀ ਸੀ। ਜਿਵੇਂ ਹੀ ਯਾਤਰੀ ਨੇ ਗ੍ਰੀਨ ਸਿਗਨਲ ਪਾਰ ਕੀਤਾ ਤਾਂ ਕਸਟਮ ਵਿਭਾਗ ਦੀ ਟੀਮ ਨੇ ਉਸ ਨੂੰ ਟਰੇਸ ਕਰ ਲਿਆ। ਕਸਟਮ ਵਿਭਾਗ ਦੇ ਸੰਯੁਕਤ ਕਮਿਸ਼ਨਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe