Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

ਅੰਤਰਰਾਜੀ ਨਸ਼ਾ ਤਸਕਰੀ ਦਾ ਪਰਦਾਫ਼ਾਸ਼, ਗਿਰੋਹ ਦੇ ਅੱਠ ਮੈਂਬਰ ਗ੍ਰਿਫ਼ਤਾਰ

September 01, 2022 06:05 PM

ਹੈਦਰਾਬਾਦ: ਹੈਦਰਾਬਾਦ ਨਾਰਕੋਟਿਕਸ ਇਨਫੋਰਸਮੈਂਟ ਯੂਨਿਟ ਨੇ ਅੰਤਰ-ਰਾਜੀ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਅੱਠ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਕੋਲੋਂ 140 ਗ੍ਰਾਮ ਚਰਸ ਤੋਂ ਇਲਾਵਾ ਕਰੀਬ 200 ਗ੍ਰਾਮ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਜਿਨ੍ਹਾਂ ਦੀ ਕੀਮਤ 9 ਲੱਖ ਰੁਪਏ ਦੱਸੀ ਜਾ ਰਹੀ ਹੈ। ਇਨ੍ਹਾਂ ਪਦਾਰਥਾਂ ਨੂੰ ਗਾਹਕਾਂ ਤੱਕ ਪਹੁੰਚਾਉਣ ਲਈ 'ਡਾਰਕ ਵੈੱਬ ਅਤੇ ਕ੍ਰਿਪਟੋ ਕਰੰਸੀ' ਦੀ ਵਰਤੋਂ ਕੀਤੀ ਜਾ ਰਹੀ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ 'ਕ੍ਰਿਪਟੋ ਕਰੰਸੀ' ਦੀ ਵਰਤੋਂ ਕਰਕੇ ਦੇਸ਼ ਭਰ ਵਿਚ ਲਗਭਗ 30 ਲੱਖ ਰੁਪਏ ਦਾ ਵਪਾਰ ਕੀਤਾ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਮੁੱਖ ਦੋਸ਼ੀ ਦੇ ਭਾਰਤ 'ਚ ਕਰੀਬ 450 ਗਾਹਕ ਹਨ। ਮੁਲਜ਼ਮਾਂ ਤੋਂ ਨਸ਼ੀਲੇ ਪਦਾਰਥ ਖਰੀਦਣ ਵਾਲੇ 30 ਗਾਹਕਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਬਾਕੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe