Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ / ਮੋਹਾਲੀ

2 ਦਿਨ ਬੁਖ਼ਾਰ ਰਹਿਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ PGI 'ਚ ਭਰਤੀ

September 04, 2022 12:09 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੀ. ਜੀ. ਆਈ. ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਰੂਟੀਨ ਚੈੱਕਅਪ ਲਈ ਪੀ. ਜੀ. ਆਈ. 'ਚ ਦਾਖ਼ਲ ਕਰਾਇਆ ਗਿਆ ਹੈ।

ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਮਿਲੀ ਹੈ ਕਿ ਉਹਨਾਂ ਨੂੰ 2 ਦਿਨਾਂ ਤੋਂ ਬੁਖ਼ਾਰ ਵੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀ. ਜੀ. ਆਈ. ਲਿਆਂਦਾ ਗਿਆ ਹੈ।  

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੀਯੂ ਵਿਦਿਆਰਥੀ ਕੌਂਸਲ ਚੋਣ ਵਿਵਾਦ ਹਾਈ ਕੋਰਟ ਪਹੁੰਚਿਆ, ਅੰਕਿਤ ਬਿਧਾਨ ਦੀ ਯੋਗਤਾ 'ਤੇ ਉੱਠੇ ਸਵਾਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

ਚੰਡੀਗੜ੍ਹ 'ਚ 13 ਪੁਲਿਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵਾਰਡ ਰਿਜ਼ਰਵੇਸ਼ਨ ਨੂੰ ਲੈ ਕੇ ਵੱਡੀ ਖ਼ਬਰ

20 ਘੰਟੇ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਖੋਲ੍ਹਿਆਂ

ABVP ਨੇ ਲਗਾਤਾਰ ਦੂਜੀ ਵਾਰ ਜਿੱਤੀ ਪੀਯੂ ਵਿਦਿਆਰਥੀ ਯੂਨੀਅਨ ਚੋਣਾਂ, ਅੰਕਿਤ ਬਿਧਾਨ ਬਣੇ ਪ੍ਰਧਾਨ

ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਸੜਕ ਦਾ ਮੁੱਦਾ ਹਾਈ ਕੋਰਟ ਪਹੁੰਚਿਆ

ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਹਾਊਸ ਨੂੰ ਤੁਰੰਤ ਭੰਗ ਕਰਨ ਦੀ ਕੀਤੀ ਮੰਗ

ABVP ਨੇ 'ਆਪ' 'ਤੇ PU ਵਿਦਿਆਰਥੀ ਯੂਨੀਅਨ ਚੋਣਾਂ 'ਚ ਦਖਲ ਦੇਣ ਦਾ ਲਗਾਇਆ ਦੋਸ਼

13 ਸਾਲ ਪੁਰਾਣੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਦੀ ਸਾਬਰਮਤੀ ਜੇਲ੍ਹ ਤੋਂ ਚੰਡੀਗੜ੍ਹ ਅਦਾਲਤ 'ਚ ਪੇਸ਼ੀ

 
 
 
 
Subscribe