Friday, May 02, 2025
 

ਨਵੀ ਦਿੱਲੀ

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮਨਜਿੰਦਰ ਸਿਰਸਾ

September 13, 2022 09:57 AM

ਨਵੀਂ ਦਿੱਲੀ : ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਯਾਨੀ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਅਮਿਤ ਸ਼ਾਹ ਦਾ ਧੰਨਵਾਦ ਕੀਤਾ।
ਮਨਜਿੰਦਰ ਸਿਰਸਾ ਨੇ ਟਵੀਟ ਕਰ ਲਿਿਖਆ, ’’ਪੰਜਾਬ ਦੇ ਵਿਕਾਸ ਤੋਂ ਇਲਾਵਾ ਭਾਈਚਾਰੇ ਦੇ ਹੱਕਾਂ ਅਤੇ ਇਸ ਦੀ ਬਿਹਤਰੀ ਲਈ ਮੇਰੇ ਵਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਦੂਰ ਕਰਨ ਲਈ ਆਪਣਾ ਸਮਾਂ ਅਤੇ ਭਰੋਸਾ ਦੇਣ ਲਈ ਅਮਿਤ ਸ਼ਾਹ ਜੀ ਦਾ ਹਮੇਸ਼ਾ ਧੰਨਵਾਦੀ ਹਾਂ।’’

 

Have something to say? Post your comment

Subscribe