Tuesday, February 03, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਫ਼ਰਵਰੀ 2026)ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਪੰਜਾਬ

ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਨਿਗਲਿਆ ਜ਼ਹਿਰ

September 22, 2022 02:56 PM

ਉੱਗੋਕੇ: ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ। ਜਾਣਕਾਰੀ ਅਨੁਸਾਰ ਪਹਿਲਾਂ ਵਿਧਾਇਕ ਦੇ ਪਿਤਾ ਨੂੰ ਤਪਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਸਥਿਤੀ ਸਥਿਰ ਨਾ ਦਿਸਦੀ ਦੇਖ ਉਨ੍ਹਾਂ ਨੂੰ ਡੀਐਮਸੀ ਰੈਫਰ ਕਰ ਦਿੱਤਾ ਗਿਆ ਹੈ। 

 

Have something to say? Post your comment

 
 
 
 
 
Subscribe