Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਦਿੱਲੀ ’ਚ ਭਾਰੀ ਮੀਂਹ ਕਾਰਨ ਐਨ.ਸੀ.ਆਰ. ’ਚ 8ਵੀਂ ਤੱਕ ਸਾਰੇ ਸਕੂਲ ਕੀਤੇ ਬੰਦ

September 23, 2022 09:58 AM

ਨਵੀਂ ਦਿੱਲੀ : ਦਿੱਲੀ-ਐਨ.ਸੀ.ਆਰ. ’ਚ ਭਾਰੀ ਬਾਰਿਸ਼ ਦਾ ਸਿਲਸਿਲਾ ਸ਼ੁੱਕਰਵਾਰ ਸਵੇਰੇ ਵੀ ਜਾਰੀ ਰਿਹਾ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 48 ਘੰਟਿਆਂ ਤੱਕ ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਬਾਰਿਸ਼ ਹੋਵੇਗੀ। ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗੁਰੂਗ੍ਰਾਮ ਆਦਿ ਇਲਾਕਿਆਂ ਵਿੱਚ ਮੀਂਹ ਕਾਰਨ ਆਵਾਜਾਈ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਰਹੀ ਹੈ ਅਤੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।
ਇੱਕ ਅਧਿਕਾਰਤ ਆਦੇਸ਼ ਅਨੁਸਾਰ ਨੋਇਡਾ ਅਤੇ ਗ੍ਰੇਟਰ ਨੋਇਡਾ ਅਤੇ ਫਰੀਦਾਬਾਦ, ਗਾਜ਼ੀਆਬਾਦ ਵਿੱਚ ਪਹਿਲੀ ਕਲਾਸ ਤੋਂ 8ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸ਼ੁੱਕਰਵਾਰ ਨੂੰ ਬੰਦ ਰਹਿਣਗੇ। ਮੌਸਮ ਵਿਭਾਗ ਨੇ ਇਲਾਕੇ ’ਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe