Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਇਸਰੋ ਵਲੋਂ ਤਿਆਰ ਕੀਤਾ ਨਕਲੀ ਪੈਰ 10 ਗੁਣਾ ਕਿਫਾਇਤੀ ਕੀਮਤ ’ਤੇ ਹੋਵੇਗਾ ਉਪਲਬਧ

September 24, 2022 11:03 AM

ਨਵੀਂ ਦਿੱਲੀ:  ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਪੁਲਾੜ ਤਕਨੀਕ ਤੋਂ ਬਾਹਰ ਵਿਕਸਿਤ ਤਕਨੀਕ ’ਤੇ ਆਧਾਰ ’ਤੇ ਇਕ ’ਇੰਟੈਲੀਜੈਂਟ’ ਨਕਲੀ ਪੈਰ ਦਾ ਨਿਰਮਾਣ ਕੀਤਾ ਹੈ। ਇਸਰੋ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸਰੋ ਨੇ ਕਿਹਾ ਕਿ ਜਲਦ ਹੀ ਇਸ ਨੂੰ ਬਾਜ਼ਾਰ ’ਚ ਪੇਸ਼ ਕੀਤਾ ਜਾਵੇਗਾ ਅਤੇ ਇਹ 10 ਗੁਣਾ ਕਿਫਾਇਤੀ ਕੀਮਤ ’ਤੇ ਉਪਲਬਧ ਹੋਵੇਗਾ, ਜਿਸ ਨਾਲ ਗੋਡਿਆਂ ਤੋਂ ਉੱਪਰ ਦਿਿਵਆਂਗ ਲੋਕਾਂ ਨੂੰ ਤੁਰਨ ਦੀ ਸਹੂਲਤ ਹੋਵੇਗੀ। ਇਸਰੋ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਇਸ ’ਮਾਈਕਰੋ ਪ੍ਰੋਸੈਸਰ ਕੰਟਰੋਲਡ ਗੋਢੇ’ (ਐਮ.ਪੀ.ਕੇ.) ਦੀ ਮਦਦ ਨਾਲ ਦਿਿਵਆਂਗ ਲੋਕਾਂ ਨੂੰ ਆਮ ਨਕਲੀ ਅੰਗ ਦੀ ਤੁਲਨਾ ’ਚ ਜ਼ਿਆਦਾ ਸਹੂਲਤ ਹੋਵੇਗੀ।ਬਿਆਨ ’ਚ ਕਿਹਾ ਗਿਆ, ’’ਹੁਣ ਤੱਕ 1.6 ਕਿਲੋਗ੍ਰਾਮ ਦੇ ਇਕ ਐੱਮ.ਪੀ.ਕੇ. ਦੀ ਮਦਦ ਨਾਲ ਇਕ ਦਿਿਵਆਂਗ ਵਿਅਕਤੀ ਨੂੰ ਲਗਭਗ ਬਿਨਾਂ ਕਿਸੇ ਸਹਾਰੇ ਦੇ 100 ਮੀਟਰ ਤੱਕ ਤੁਰਨ ’ਚ ਮਦਦ ਮਿਲੀ ਹੈ। ਇਸ ਉਪਕਰਣ ਨੂੰ ਹੋਰ ਉੱਨਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।’’ ਇਹ ਸਮਾਰਟ ਐੱਮ.ਪੀ.ਕੇ. ਇਸਰੋ ਦੇ ਵਿਕਰਮ ਸਾਰਾਭਾਈ ਪੁਲਾੜ ਕੇਂਦਰ (ਵੀ.ਐੱਸ.ਐੱਸ.ਸੀ.) ਵਲੋਂ ਵਿਕਸਿਤ ਕੀਤੇ ਜਾ ਰਹੇ ਹਨ। ਇਸ ਨੂੰ ਰਾਸ਼ਟਰੀ ਗਤੀਸ਼ੀਲ ਦਿਿਵਆਂਗ ਸੰਸਥਾ, ਪੰਡਿਤ ਦੀਨਦਿਆਲ ਉਪਾਧਿਆਏ ਦਿਿਵਆਂਗ ਸੰਸਥਾ ਅਤੇ ਭਾਰਤੀ ਨਕਲੀ ਅੰਗ ਉਤਪਾਦਨ ਨਿਗਮ (ਏਲਿਮਕੋ) ਨਾਲ ਹੋਏ ਸਮਝੌਤਾ ਪੱਤਰ (ਐੱਮ.ਓ.ਯੂ.) ਦੇ ਅਧੀਨ ਬਣਾਇਆ ਗਿਆ ਹੈ। 

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe