Wednesday, November 05, 2025
 
BREAKING NEWS
✨ 24 ਕੈਰੇਟ ਸੋਨਾ: ਅੱਜ ਫਿਰ ਹੋਇਆ ਸਸਤਾ, ਦੋ ਦਿਨਾਂ ਵਿੱਚ ਵੱਡੀ ਗਿਰਾਵਟ; ਚਾਂਦੀ ਵੀ ਤੇਜ਼ੀ ਨਾਲ ਡਿੱਗੀਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾਅਮਰੀਕਾ ਵਿੱਚ ਜਹਾਜ਼ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤਅੱਜ 12 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ, ਜਾਣੋਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਨਵੰਬਰ 2025)ਪਾਕਿਸਤਾਨ ਸੁਪਰੀਮ ਕੋਰਟ ਵਿੱਚ Blast (Video)ਛੱਤੀਸਗੜ੍ਹ ਰੇਲ ਹਾਦਸਾ: ਬਿਲਾਸਪੁਰ ਨੇੜੇ ਯਾਤਰੀ ਅਤੇ ਮਾਲ ਗੱਡੀ ਦੀ ਟੱਕਰ, 6 ਮੌਤਾਂ ਦਾ ਖਦਸ਼ਾਉੱਤਰੀ ਕੋਰੀਆ ਨੇ ਅਮਰੀਕੀ ਰੱਖਿਆ ਸਕੱਤਰ ਦੇ ਦੌਰੇ ਤੋਂ ਪਹਿਲਾਂ ਦਾਗੇ ਰਾਕੇਟ; ਕੋਰੀਆਈ ਸਰਹੱਦ 'ਤੇ ਵਧਿਆ ਤਣਾਅIND vs AUS: ਚੌਥੇ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ ਟੀਮ ਵਿੱਚ ਬਦਲਾਅ ਕੀਤਾ, 2 ਸਟਾਰ ਖਿਡਾਰੀਆਂ ਨੂੰ ਬਾਹਰ ਕੀਤਾ ਗਿਆਅੱਜ ਤੋਂ ਪੰਜਾਬ-ਚੰਡੀਗੜ੍ਹ ਵਿੱਚ ਬਦਲੇਗਾ ਮੌਸਮ: ਹਲਕੀ ਬਾਰਿਸ਼ ਦੀ ਸੰਭਾਵਨਾ

ਹਰਿਆਣਾ

ਬਲਜੀਤ ਸਿੰਘ ਦਾਦੂਵਾਲ ਨੂੰ HSGPC ਦੇ ਪ੍ਰਧਾਨ ਅਹੁਦੇ ਤੋਂ ਹਟਾਇਆ

September 24, 2022 09:02 PM

ਹਰਿਆਣਾ: ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇ ਤੋਂ ਹਟਾਇਆ ਅਤੇ ਉਨ੍ਹਾਂ ਦੀ ਜਗ੍ਹਾ ਜਗਦੀਸ਼ ਸਿੰਘ ਝੀਂਡਾ ਨੂੰ ਨਵਾਂ ਪ੍ਰਧਾਨ ਲਾਇਆ ਗਿਆ ਹੈ। ਇਹ ਫੈਸਲਾ 33 ਮੈਂਬਰਾਂ ਨੇ ਸਹਿਮਤੀ ਨਾਲ ਲਿਆ ਹੈ।

ਸੁਪਰੀਮ ਕੋਰਟ ਦੀ ਮਾਨਤਾ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਵਿੱਚ ਵੱਡੀ ਉਥਲ-ਪੁਥਲ ਮਚ ਗਈ ਹੈ। ਕਮੇਟੀ ਦੀ ਮੀਟਿੰਗ ਸ਼ਨੀਵਾਰ ਦੇਰ ਸ਼ਾਮ ਹਰਿਆਣਾ ਦੇ ਕੈਥਲ ਦੇ ਨਿੰਮ ਸਾਹਿਬ ਗੁਰਦੁਆਰਾ ਵਿਖੇ ਹੋਈ। ਜਿਸ ਵਿੱਚ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਨਾਲ HSGPC ਦਾ ਨਵਾਂ ਪ੍ਰਧਾਨ ਬਣਾਇਆ ਗਿਆ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

 
 
 
 
Subscribe