Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਹਿਮਾਚਲ

ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

April 07, 2020 08:55 PM
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ’ਚ ਅੱਜ ਸਵੇਰੇ 3.1 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਲੱਗੇ। ਮੌਸਮ ਵਿਗਿਆਨ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਵੀ ਜਾਨੀ ਜਾਂ ਮਾਲੀ ਨੁਕਸਾਨ ਹੋਣ ਖ਼ਬਰ ਨਹੀਂ ਹੈ। ਮੌਸਮ ਵਿਭਾਗ ਦੇ ਸ਼ਿਮਲਾ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਵਿੱਚ ਸਵੇਰੇ 7.03 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਬਾ ਵਿੱਚ ਪਿਛਲੇ 11 ਦਿਨਾਂ ਵਿੱਚ ਅੱਠਵੀਂ ਵਾਰ ਭੂਚਾਲ ਦੇ ਝਟਕੇ ਲੱਗੇ ਹਨ। ਉਨ੍ਹਾਂ ਦੱਸਿਆ ਕਿ ਭੂਚਾਲ ਦੇ ਕੇਂਦਰ ਧਰਤੀ ਦੇ 5 ਕਿਲੋਮੀਟਰ ਹੇਠਾਂ ਚੰਬਾ ਦੇ ਉੱਤਰ-ਪੱਛਮ ਵਿੱਚ ਸੀ।
 

Have something to say? Post your comment

Subscribe