Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਨਸ਼ੇ ਦੀ ਓਵਰਡੋਜ਼ ਨਾਲ 18 ਸਾਲਾ ਨੌਜਵਾਨ ਦੀ ਮੌਤ

October 06, 2022 10:08 PM

ਨਾਭਾ: ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਨਾਭਾ ਬਲਾਕ ਦੇ ਪਿੰਡ ਮੈਹਸ਼ ਦਾ 18 ਸਾਲਾ ਨੌਜਵਾਨ ਗੁਰਬਖਸ਼ੀਸ਼ ਸਿੰਘ ਨੂੰ ਨਸ਼ੇ ਦੇ ਦੈਂਤ ਨੇ ਨਿਗਲ ਲਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਗੁਰਬਖਸ਼ੀਸ਼ ਸਿੰਘ ਨਸ਼ੇ ਦਾ ਸੇਵਨ ਕਰਦਾ ਸੀ।

ਅਗਲੇ ਮਹੀਨੇ ਉਸ ਨੇ ਆਪਣੇ ਪਿਤਾ ਕੋਲ ਇਟਲੀ ਜਾਣਾ ਸੀ। ਨਾਭਾ ਬਲਾਕ ਦੇ ਪਿੰਡ ਮੈਹਸ਼ ਦਾ 18 ਸਾਲਾ ਨੌਜਵਾਨ ਗੁਰਬਖਸ਼ੀਸ਼ ਸਿੰਘ ਜੋ ਪਰਿਵਾਰ ਦਾ ਇਕਲੌਤਾ ਲੜਕਾ ਸੀ ਅਤੇ ਆਪਣੀ ਮਾਤਾ ਕੋਲੋਂ ਦੁਸਹਿਰਾ ਵੇਖਣ ਤੇ ਗੱਡੀ ਵਿੱਚ ਤੇਲ ਪਵਾਉਣ ਲਈ 500 ਰੁਪਿਆ ਲੈ ਕੇ ਗਿਆ ਸੀ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਤਾਂ ਪਿੰਡ ਦੇ ਨੌਜਵਾਨ ਨੇ ਹੀ ਉਸ ਬਾਰੇ ਦੱਸਿਆ ਕਿ ਉਹ ਕਾਰ ਦੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੂੰ ਜਦੋਂ ਪਿੰਡ ਦੀ ਕੁਝ ਦੂਰੀ ਤੇ ਗੱਡੀ ਵਿੱਚ ਮ੍ਰਿਤਕ ਗੁਰਬਖਸ਼ੀਸ਼ ਸਿੰਘ ਦੀ ਲਾਸ਼ ਵੇਖੀ ਤਾਂ ਉਹ ਹੱਕੇ ਬੱਕੇ ਰਹਿ ਗਏ।

ਗੁਰਬਖ਼ਸ਼ੀਸ਼ ਸਿੰਘ ਬਿਲਕੁਲ ਹੀ ਪਸੀਨੇ ਦੇ ਨਾਲ ਲੱਥਪੱਥ ਸੀ ਅਤੇ ਪੱਗ ਢਹਿ ਢੇਰੀ ਹੋਈ ਪਈ ਸੀ। ਪਰਿਵਾਰ ਦਾ ਇਸ ਘਟਨਾ ਤੋਂ ਬਾਅਦ ਰੋ-ਰੋ ਕੇ ਬੁਰਾ ਹਾਲ ਹੈ ਕਿਉਂਕਿ ਇਕਲੌਤਾ ਪੁੱਤਰ ਹੀ ਮਾਤਾ-ਪਿਤਾ ਦਾ ਸਹਾਰਾ ਸੀ ਉਹ ਵੀ ਦੁਨੀਆਂ ਨੂੰ ਅਲਵਿਦਾ ਕਹਿ ਗਿਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe