Friday, May 02, 2025
 

ਪੰਜਾਬ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

October 08, 2022 10:06 AM

ਸਨੌਰ: ਖਾਲਸਾ ਕਲੋਨੀ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੋ ਖਾਲਸਾ ਕਲੋਨੀ ਦੇ ਵਸਨੀਕ ਸੰਦੀਪ ਕੁਮਾਰ ਸਨੀ 26 ਸਾਲ ਦਾ ਦੇਰ ਰਾਤ ਘਰੋਂ ਬੁਲਾ ਕੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਦੋ ਛੋਟੇ-ਛੋਟੇ ਬੱਚੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਨੋਜਵਾਨਾਂ ਨੇ ਮ੍ਰਿਤਕ ਸੰਦੀਪ ਕੁਮਾਰ ਸਨੀ ਨੂੰ ਫੋਨ ਕਰ ਕੇ ਨੇੜਲੇ ਖਾਲੀ ਪਲਾਟ ’ਚ ਬੁਲਾ ਲਿਆ। ਦਰਜਨ ਦੇ ਕਰੀਬ ਨਸ਼ਾ ਕਰ ਕੇ ਆਏ ਨੌਜਵਾਨਾਂ ਨੇ ਸਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। 

ਘਟਨਾ ਦੀ ਸੂਚਨਾ ਮਿਲਦੇ ਹੀ ਸਨੌਰ ਪੁਲਿਸ ਦੇ ਐੱਸ.ਐੱਚ.ਓ. ਅਤੇ ਗੁਰਦੇਵ ਸਿੰਘ ਧਾਲੀਵਾਲ ਡੀ.ਐੱਸ.ਪੀ. ਪੁੱਜੇ। ਡੀ.ਐੱਸ.ਪੀ. ਧਾਲੀਵਾਲ ਨੇ ਆਖਿਆ ਕਿ ਪੁਲਿਸ ਇਸ ਕੇਸ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਕਾਤਲ ਜਲਦ ਹੀ ਪੁਲਿਸ ਦੀ ਗ੍ਰਿਫ਼ਤ ’ਚ ਹੋਣਗੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe