Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦਾ ਝਟਕਾ, ਦਿੱਲੀ-NCR 'ਚ 3 ਰੁਪਏ ਪ੍ਰਤੀ ਕਿਲੋ ਵਧੇ CNG ਦੇ ਰੇਟ

October 08, 2022 11:07 AM

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਐਨਸੀਆਰ ਵਿੱਚ ਸੀਐਨਜੀ ਦੀ ਪ੍ਰਚੂਨ ਵਿਕਰੇਤਾ ਇੰਦਰਪ੍ਰਸਥ ਗੈਸ ਲਿਮਿਟੇਡ ਨੇ ਸੀਐਨਜੀ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਰਿਕਾਰਡ ਤੋੜ ਵਾਧਾ ਦੱਸਿਆ ਜਾ ਰਿਹਾ ਹੈ।

ਦੇਸ਼ 'ਚ ਇਸ ਸਮੇਂ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਅਜਿਹੇ 'ਚ IGL ਨੇ CNG ਦੀ ਕੀਮਤ 'ਚ ਵਾਧਾ ਕੀਤਾ ਹੈ। ਦਿੱਲੀ-ਐਨਸੀਆਰ ਵਿੱਚ ਸ਼ੁੱਕਰਵਾਰ ਸ਼ਾਮ 7 ਅਕਤੂਬਰ 2022 ਨੂੰ ਸੀਐਨਜੀ ਦੀ ਕੀਮਤ ਵਿੱਚ 3 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ।

ਨਵੀਆਂ ਦਰਾਂ ਅੱਜ ਰਾਤ ਤੋਂ ਲਾਗੂ ਹੋ ਜਾਣਗੀਆਂ। ਤਿਉਹਾਰਾਂ ਦੇ ਸੀਜ਼ਨ 'ਚ ਆਮ ਜਨਤਾ 'ਤੇ ਕਈ ਤਰ੍ਹਾਂ ਦੇ ਖਰਚੇ ਹੁੰਦੇ ਹਨ, ਸੀਐੱਨਜੀ ਮਹਿੰਗੀ ਹੋਣ ਕਾਰਨ ਜਨਤਾ ਦਾ ਤਿਉਹਾਰਾਂ ਦਾ ਬਜਟ ਵਿਗੜ ਸਕਦਾ ਹੈ। ਨਾਲ ਹੀ ਦਿੱਲੀ-ਐਨਸੀਆਰ ਵਿੱਚ ਸੀਐਨਜੀ ਵਾਹਨ ਰਾਹੀਂ ਸਫ਼ਰ ਕਰਨਾ ਮਹਿੰਗਾ ਹੋ ਜਾਵੇਗਾ।

ਦੱਸ ਦੇਈਏ ਕਿ ਸੀਐਨਜੀ ਦੀ ਕੀਮਤ ਵਿੱਚ ਵਾਧੇ ਦਾ ਅੰਦਾਜ਼ਾ ਪਹਿਲਾਂ ਹੀ ਲਗਾਇਆ ਜਾ ਰਿਹਾ ਸੀ। ਕੇਂਦਰ ਸਰਕਾਰ ਨੇ ਪਿਛਲੇ ਹਫ਼ਤੇ ਪੁਰਾਣੇ ਗੈਸ ਫੀਲਡਾਂ ਤੋਂ ਪੈਦਾ ਹੋਣ ਵਾਲੀ ਗੈਸ ਲਈ ਅਦਾ ਕੀਤੀ ਦਰ ਮੌਜੂਦਾ 6.1 ਡਾਲਰ ਪ੍ਰਤੀ ਮਿਲੀਅਨ ਬ੍ਰਿਟਿਸ਼ ਥਰਮਲ ਯੂਨਿਟ (ਪ੍ਰਤੀ ਯੂਨਿਟ) ਤੋਂ ਵਧਾ ਕੇ 8.57 ਡਾਲਰ ਪ੍ਰਤੀ ਯੂਨਿਟ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੁਸ਼ਕਲ ਖੇਤਰਾਂ ਤੋਂ ਕੱਢੀ ਜਾਣ ਵਾਲੀ ਗੈਸ ਦੀ ਕੀਮਤ 9.92 ਡਾਲਰ ਤੋਂ ਵਧਾ ਕੇ 12.6 ਡਾਲਰ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ।

 

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe