Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਦੋ ਟਰੈਕਟਰਾਂ ਦੀ ਆਪਸ 'ਚ ਹੋਈ ਟੱਕਰ 'ਚ ਤਾਏ ਭਤੀਜੇ ਦੀ ਮੌਤ

October 09, 2022 08:40 AM

ਲਹਿਰਾਗਾਗਾ: ਪਿੰਡ ਬੁਸ਼ਹਿਰਾ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਦੋ ਟਰੈਕਟਰਾਂ ਦੀ ਭਿਆਨਕ ਟੱਕਰ ਵਿੱਚ ਤਾਏ-ਭਤੀਜੇ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕ ਆਪਣਾ ਘਰ ਬਣਾਉਣ ਲਈ ਮੂਨਕ ਤੋਂ ਟਰੈਕਟਰ ਵਿੱਚ ਸਾਮਾਨ ਲੈ ਕੇ ਜਾ ਰਹੇ ਸਨ। ਦੱਸ ਦੇਈਏ ਕਿ ਪਿੰਡ ਬੁਸ਼ਹਿਰਾ ਦਾ ਮਕਾਨ ਮਾਲਕ ਨਾਜਰ ਸਿੰਘ ਆਪਣੇ ਛੋਟੇ ਭਤੀਜੇ ਅਮਨਜੋਤ ਸਿੰਘ ਨਾਲ ਸਵਰਾਜ ਟਰੈਕਟਰ 'ਤੇ ਸਵਾਰ ਹੋ ਕੇ ਮੂਨਕ ਤੋਂ ਘਰ ਆ ਰਿਹਾ ਸੀ।

ਜਦੋਂ ਉਹ ਪਿੰਡ ਦੀ ਅਨਾਜ ਮੰਡੀ ਨੇੜੇ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਸੀਮਿੰਟ ਨਾਲ ਭਰੇ ਟਰੈਕਟਰ ਨੇ ਉਨ੍ਹਾਂ ਦੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਟਰੈਕਟਰ 'ਤੇ ਸਵਾਰ ਤਾਏ ਭਤੀਜੇ ਦੀ ਮੌਕੇ 'ਤੇ ਹੀ ਮੌਤ ਹੋ ਗਈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe