Saturday, August 02, 2025
 

ਖੇਡਾਂ

ਖੇਡ ਜਗਤ ਵਿਚ ਸੋਗ ਦੀ ਲਹਿਰ: ਮੁੱਕੇਬਾਜ਼ ਕੋਚ ਧਨੰਜੈ ਤਿਵਾੜੀ ਦੀ ਸੜਕ ਹਾਦਸੇ ਵਿੱਚ ਮੌਤ

October 13, 2022 09:15 PM

ਗਾਂਧੀਨਗਰ : ਮੁੰਬਈ ਦੇ ਮੁੱਕੇਬਾਜ਼ੀ ਕੋਚ ਧਨੰਜੈ ਤਿਵਾੜੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਉਹ ਇੱਥੇ 36ਵੀਆਂ ਕੌਮੀ ਖੇਡਾਂ ਦੇ ਸੈਮੀਫਾਈਨਲ ਵਿਚ ਆਪਣੇ ਟਰੇਨੀ ਰਹੇ ਮੁੰਬਈ ਦੇ ਨਿਖਿਲ ਦੁਬੇ ਦਾ ਮੁਕਾਬਲਾ ਦੇਖਣ ਲਈ ਮੋਟਰਸਾਈਕਲ ’ਤੇ ਗਾਂਧੀਨਗਰ ਜਾ ਰਿਹਾ ਸੀ। 

ਸੋਮਵਾਰ ਨੂੰ ਆਪਣਾ ਕੁਆਰਟਰ ਫਾਈਨਲ ਮੁਕਾਬਲਾ ਜਿੱਤਣ ਤੋਂ ਬਾਅਦ ਨਿਖਿਲ ਨੇ ਮੁੰਬਈ ਵਿਚ ਆਪਣੇ ਪੁਰਾਣੇ ਕੋਚ ਧਨੰਜੈ ਨੂੰ ਫੋਨ ਕਰਕੇ ਗਾਂਧੀਨਗਰ ਆਉਣ ਲਈ ਤਿਆਰ ਕੀਤਾ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਜਦੋਂ ਨਿਖਿਲ ਨੇ ਸੈਮੀਫਾਈਨਲ ਮੁਕਾਬਲਾ ਜਿੱਤਿਆ, ਉਦੋਂ ਤੱਕ ਤਿਵਾੜੀ ਦੀ ਮੌਤ ਹੋ ਚੁੱਕੀ ਸੀ।

ਮੁਕਾਬਲੇ ਤੋਂ ਬਾਅਦ ਭਾਵੁਕ ਹੁੰਦਿਆਂ ਨਿਖਿਲ ਨੇ ਕਿਹਾ, ‘‘ਇਹ ਉਨ੍ਹਾਂ ਦਾ ਸੁਫ਼ਨਾ ਸੀ ਕਿ ਮੈਂ ਅੱਜ ਦਾ ਮੁਕਾਬਲਾ ਜਿੱਤ ਕੇ ਸੋਨ ਤਮਗਾ ਹਾਸਲ ਕਰਾਂ।’’ ਨਿਖਿਲ ਨੇ ਫਾਈਨਲ ਵਿੱਚ 5-0 ਨਾਲ ਜਿੱਤ ਹਾਸਲ ਕਰਕੇ ਸੋਨ ਤਗਮਾ ਕੋਚ ਨੂੰ ਸਮਰਪਿਤ ਕਰਕੇ ਸ਼ਰਧਾਂਜਲੀ ਦਿੱਤੀ ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਬੈਂਗਲੁਰੂ ਭਗਦੜ: ਕੀ RCB 'ਤੇ ਪਾਬੰਦੀ ਲੱਗੇਗੀ ? BCCI ਵੱਡਾ ਫੈਸਲਾ ਲੈ ਸਕਦਾ ਹੈ

ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਨਵਾਂ ਮੁੱਖ ਕੋਚ ਮਿਲਿਆ, ਰੌਬ ਵਾਲਟਰ ਤਿੰਨ ਸਾਲਾਂ ਲਈ ਨਿਯੁਕਤ

ਬੰਗਲੌਰ ਵਿੱਚ RCB ਈਵੈਂਟ ਦੌਰਾਨ ਹੋਏ ਹਾਦਸੇ 'ਤੇ ਵਿਰਾਟ ਕੋਹਲੀ ਦੀ ਪ੍ਰਤੀਕਿਰਿਆ, ਕਿਹਾ- ...

ਮੁੱਲਾਂਪੁਰ ਵਿੱਚ IPL ਐਲੀਮੀਨੇਟਰ- ਰਾਇਲ ਚੈਲੇਂਜਰਸ- ਪੰਜਾਬ ਦਾ ਮੁਕਾਬਲਾ ਅੱਜ

इंडिया कप सीजन 3: प्रीमियर टेनिस बॉल क्रिकेट लीग लाखों लोगों को लुभाने के लिए तैयार

ਕੀ ਵਿਰਾਟ ਕੋਹਲੀ ਨੇ BCCI ਦੇ ਰਵੱਈਏ ਤੋਂ ਦੁਖੀ ਹੋ ਕੇ ਸੰਨਿਆਸ ਲੈ ਲਿਆ?

ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ

ਕੁਲਦੀਪ ਯਾਦਵ-ਰਿੰਕੂ ਸਿੰਘ ਵਿਵਾਦ: ਥੱਪੜਾਂ ਦਾ ਵੀਡੀਓ ਵਾਇਰਲ

Gautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀ

चेन्नई लायंस ने इंडियनऑयल अल्टीमेट टेबल टेनिस नीलामी में चीनी पैडलर फैन सिकी को सबसे अधिक कीमत पर खरीदा

 
 
 
 
Subscribe