Thursday, September 17, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ / ਮੋਹਾਲੀ

AIG ਆਸ਼ੀਸ਼ ਕਪੂਰ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ

October 17, 2022 08:53 PM

ਮੁਹਾਲੀ: ਇਥੇ ਦੀ ਇਕ ਅਦਾਲਤ ਨੇ ਅੱਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਏ ਆਈ ਜੀ ਆਸ਼ੀਸ਼ ਕਪੂਰ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।

ਉਸਨੂੰ 6 ਅਕਤੂਬਰ ਨੂੰ 1 ਕਰੋੜ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ।

ਵਿਜੀਲੈਂਸ ਨੇ ਉਸਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਨਹੀਂ ਕੀਤੀ। ਆਸ਼ੀਸ਼ ਕਪੂਰ ਵੱਲੋਂ ਕੀਤੀ ਅਪੀਲ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਉਸਨੂੰ ਰੋਪੜ ਦੀ ਥਾਂ ਪਟਿਆਲਾ ਜੇਲ੍ਹ ਵਿਚ ਭੇਜਣ ਦਾ ਫੈਸਲਾ ਸੁਣਾਇਆ। 

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੀਯੂ ਵਿਦਿਆਰਥੀ ਕੌਂਸਲ ਚੋਣ ਵਿਵਾਦ ਹਾਈ ਕੋਰਟ ਪਹੁੰਚਿਆ, ਅੰਕਿਤ ਬਿਧਾਨ ਦੀ ਯੋਗਤਾ 'ਤੇ ਉੱਠੇ ਸਵਾਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

ਚੰਡੀਗੜ੍ਹ 'ਚ 13 ਪੁਲਿਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵਾਰਡ ਰਿਜ਼ਰਵੇਸ਼ਨ ਨੂੰ ਲੈ ਕੇ ਵੱਡੀ ਖ਼ਬਰ

20 ਘੰਟੇ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਖੋਲ੍ਹਿਆਂ

ABVP ਨੇ ਲਗਾਤਾਰ ਦੂਜੀ ਵਾਰ ਜਿੱਤੀ ਪੀਯੂ ਵਿਦਿਆਰਥੀ ਯੂਨੀਅਨ ਚੋਣਾਂ, ਅੰਕਿਤ ਬਿਧਾਨ ਬਣੇ ਪ੍ਰਧਾਨ

ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਸੜਕ ਦਾ ਮੁੱਦਾ ਹਾਈ ਕੋਰਟ ਪਹੁੰਚਿਆ

ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਹਾਊਸ ਨੂੰ ਤੁਰੰਤ ਭੰਗ ਕਰਨ ਦੀ ਕੀਤੀ ਮੰਗ

ABVP ਨੇ 'ਆਪ' 'ਤੇ PU ਵਿਦਿਆਰਥੀ ਯੂਨੀਅਨ ਚੋਣਾਂ 'ਚ ਦਖਲ ਦੇਣ ਦਾ ਲਗਾਇਆ ਦੋਸ਼

13 ਸਾਲ ਪੁਰਾਣੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਦੀ ਸਾਬਰਮਤੀ ਜੇਲ੍ਹ ਤੋਂ ਚੰਡੀਗੜ੍ਹ ਅਦਾਲਤ 'ਚ ਪੇਸ਼ੀ

 
 
 
 
Subscribe