Friday, March 20, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (18 ਅਕਤੂਬਰ 2022)💐

October 18, 2022 05:57 AM

ਸੋਰਠਿ ਮਹਲਾ ੫ ॥

ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥

ਪੰਜਾਬੀ ਵਿਆਖਿਆ 

ਮੰਗਲਵਾਰ, 2 ਕੱਤਕ (ਸੰਮਤ 554 ਨਾਨਕਸ਼ਾਹੀ) (ਅੰਗ: 626)

 ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

सोरठि महला ५ ॥

गुर अपुने बलिहारी ॥ जिनिपूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूखमिटाइआ ॥२॥५॥६९॥

 

संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरीइज्ज़त रख ली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करता है॥१॥ हे संत जनों! उस परमात्मा के बिना (जीवों का) कोई और (रखवाला)नहीं। वोही परमात्मा जगत का मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस ने अपने बस में कररखा है। हे दास नानक! (कह की जब भी किसी ने)परमात्मा का नाम सुमिरा, तभी उस ने अपने सारेदुःख दूर कर लिए॥।२॥५॥६९॥

Sorat’h, Fifth Mehl:

I am a sacrifice to my Guru. He has totally preserved my honor. I have obtained the fruits of my mind’s desires. I meditate forever on my God. ||1|| O Saints, without Him, there is no other at all. He is God, the Cause of causes. ||Pause|| My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. ||2||5||69||

 

Have something to say? Post your comment

 
 
 
 
 
Subscribe