Thursday, May 01, 2025
 

ਪੰਜਾਬ

CIA ਨੇ ਯੂਕੋ ਬੈਂਕ ਡਕੈਤੀ ਦੇ ਭਗੌੜੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

October 21, 2022 08:00 PM

ਜਲੰਧਰ: ਇੰਡਸਟਰੀਜ਼ ਏਰੀਆ ਸਥਿਤ ਯੂਕੋ ਬੈਂਕ ਨੂੰ ਕਰੀਬ 2 ਮਹੀਨੇ ਪਹਿਲਾਂ ਲੁਟੇਰਿਆਂ ਨੇ ਲੁੱਟ ਲਿਆ ਸੀ। ਜਿਸ ਵਿੱਚ ਉਹਨਾਂ ਨੇ ਉੱਥੇ ਮੌਜੂਦ ਸਟਾਫ਼ ਅਤੇ ਲੋਕਾਂ ਨੂੰ ਬੰਧਕ ਬਣਾ ਕੇ ਬੈਂਕ ਵਿੱਚੋਂ ਕਰੀਬ 14 ਲੱਖ ਰੁਪਏ ਲੁੱਟ ਲਏ ਅਤੇ ਉੱਥੇ ਮੌਜੂਦ ਔਰਤ ਦੇ ਸੋਨੇ ਦੇ ਗਹਿਣੇ ਵੀ ਖੋਹ ਕੇ ਫਰਾਰ ਹੋ ਗਏ।

ਜਿਸ ਵਿੱਚ ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਿੰਨਾਂ ਮੁਲਜ਼ਮਾਂ ਕੋਲੋਂ ਲੱਖਾਂ ਰੁਪਏ ਵੀ ਬਰਾਮਦ ਕੀਤੇ ਗਏ ਹਨ। ਪਰ ਇਸ ਡਕੈਤੀ ਦਾ ਸਰਗਨਾ ਗੁਰਪ੍ਰੀਤ ਸਿੰਘ ਉਰਫ ਗੋਪੀ ਫਰਾਰ ਸੀ। ਜਿਸ ਨੂੰ ਅੱਜ ਸੀ.ਆਈ.ਏ ਸਟਾਫ ਨੇ ਫੜ ਲਿਆ।

ਜਾਣਕਾਰੀ ਦਿੰਦਿਆਂ ਡੀਸੀਪੀ ਜਸਕਰਨ ਜੀਤ ਸਿੰਘ ਤੇਜਾ ਨੇ ਦੱਸਿਆ ਕਿ ਗੋਪੀ ਪਿਛਲੇ ਦੋ ਮਹੀਨਿਆਂ ਤੋਂ ਫ਼ਰਾਰ ਸੀ। ਜਿਸ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਇਕ ਲੱਖ ਦੀ ਨਕਦੀ, ਸੋਨੇ ਦੇ ਗਹਿਣੇ ਅਤੇ ਰਿਵਾਲਵਰ ਵੀ ਬਰਾਮਦ ਹੋਇਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe