Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

T20: ਭਾਰਤ ਨੇ ਪਾਕਿਸਤਾਨ ਨੂੰ 4 ਵਿਕਟਾਂ ਨਾਲ ਹਰਾਇਆ

October 23, 2022 05:39 PM

ਟੀ-20 ਵਿਸ਼ਵ ਕੱਪ 2022 ਵਿੱਚ ਭਾਰਤ ਨੇ ਪਾਕਿਸਤਾਨ ਨੂੰ ਮੈਲਬੌਰਨ ਕ੍ਰਿਕਟ ਗਰਾਊਂਡ ਵਿੱਚ ਮਾਤ ਦੇ ਦਿੱਤੀ ਹੈ। ਵਿਰਾਟ ਕੋਹਲੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਦੀਵਾਲੀ ਤੋਂ ਪਹਿਲਾਂ ਭਾਰਤੀਆਂ ਨੂੰ ਤੋਹਫ਼ਾ ਦੇ ਦਿੱਤਾ ਹੈ। 

ਇਸ ਮੈਚ 'ਚ ਪਾਕਿਸਤਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 159 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ 'ਚ ਸਕੋਰ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਨੇ ਆਪਣੇ ਦੋਵੇਂ ਸਲਾਮੀ ਬੱਲੇਬਾਜ਼ਾਂ ਦੀਆਂ ਵਿਕਟਾਂ ਗੁਆ ਦਿੱਤੀਆਂ ਸਨ।

ਭਾਰਤੀ ਕਪਤਾਨ ਰੋਹਿਤ ਸ਼ਰਮਾ ਦਾ ਪਾਕਿਸਤਾਨ ਖਿਲਾਫ ਫਲਾਪ ਸ਼ੋਅ ਜਾਰੀ ਹੈ। ਹਰਿਸ ਰੌਫ ਨੇ ਰੋਹਿਤ ਨੂੰ ਚਾਰ ਦੌੜਾਂ ਦੇ ਨਿੱਜੀ ਸਕੋਰ 'ਤੇ ਪੈਵੇਲੀਅਨ ਦਾ ਰਸਤਾ ਦਿਖਾਇਆ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe