Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਰਿਸ਼ੀ ਸੂਨਕ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਐਲਾਨੀ ਉਮੀਦਵਾਰੀ

October 23, 2022 07:11 PM

ਲੰਡਨ: ਭਾਰਤੀ ਮੂਲ ਦੇ ਸਾਬਕਾ ਚਾਂਸਲਰ ਰਿਸ਼ੀ ਸੂਨਕ ਨੇ ਅੱਜ ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਦੌੜ ਵਿੱਚ ਸ਼ਾਮਲ ਹੋਣ ਲਈ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਅਤੇ ਕਿਹਾ ਕਿ ਉਹ ਦੇਸ਼ ਦੀ ਅਰਥਵਿਵਸਥਾ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੰਮ ਕਰਨਾ ਚਾਹੁੰਦੇ ਹਨ।

ਰਿਸ਼ੀ ਸੂਨਕ ਨੇ ਅੱਜ ਪੁਸ਼ਟੀ ਕੀਤੀ ਕਿ ਉਹ ਲਿਜ਼ ਟਰੱਸ ਦੀ ਜਗ੍ਹਾ ਪ੍ਰਧਾਨ ਮੰਤਰੀ ਵਜੋਂ ਉਮੀਦਵਾਰ ਖੜ੍ਹੇ ਹੋ ਰਹੇ ਹਨ। ਉਨ੍ਹਾਂ ਟਵਿੱਟਰ ’ਤੇ ਕਿਹਾ, ‘‘ਯੁਨਾਈਟਿਡ ਕਿੰਗਡਮ ਇੱਕ ਮਹਾਨ ਦੇਸ਼ ਹੈ ਪਰ ਅਸੀਂ ਇੱਕ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਾਂ। ਇਸ ਕਰਕੇ ਮੈਂ ਕੰਜ਼ਰਵੇਟਿਵ ਪਾਰਟੀ ਲੀਡਰ ਅਤੇ ਤੁਹਾਡਾ ਨਵਾਂ ਪ੍ਰਧਾਨ ਮੰਤਰੀ ਬਣਨ ਲਈ ਖੜ੍ਹਾ ਹੋ ਰਿਹਾ ਹਾਂ।’’

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੋਰਿਸ ਜੌਹਨਸਨ ਦੀ ਜਗ੍ਹਾ ਕੰਜ਼ਰਵੇਟਿਵ ਪਾਰਟੀ ਨੇਤਾ ਚੋਣ ਵਿੱਚ ਸਤੰਬਰ ਮਹੀਨੇ ਸੂਨਕ ਨੂੰ ਲਿਜ਼ ਟਰੱਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਬਿਆਨ ਵਿੱਚ ਸੂਨਕ ਨੇ ਕਿਹਾ, ‘‘ਸਰਕਾਰ ਵਿੱਚ ਹਰ ਪੱਧਰ ’ਤੇ ਏਕੀਕਰਨ ਅਤੇ ਜਵਾਬਦੇਹੀ ਹੈ। ਮੈਂ ਅਗਵਾਈ ਕਰਾਂਗਾ ਅਤੇ ਜ਼ਿੰਮੇਵਾਰੀ ਨਿਭਾਉਣ ਦਿਨ ਰਾਤ ਕੰਮ ਕਰਾਂਗਾ।’’ ਉਨ੍ਹਾਂ ਕਿਹਾ, ‘‘ਮੈਂ ਸਮੱਸਿਆਵਾਂ ਦੇ ਹੱਲ ਲਈ ਤੁਹਾਡੇ ਤੋਂ ਮੌਕਾ ਮੰਗ ਰਿਹਾ ਹਾਂ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe