Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਿਮਾਚਲ

ਹਿਮਾਚਲ 'ਚ ਭਾਜਪਾ ਨੇ ਮੰਨੀ ਹਾਰ

December 08, 2022 05:52 PM

ਹਿਮਾਚਲ ਦੇ 68 ਹਲਕਿਆਂ ਦੇ 412 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। 68 ਵਿਧਾਨ ਸਭਾ ਸੀਟਾਂ 'ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ।

ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ ਤੇ ਕਾਂਗਰਸ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਸ਼ੁਰੂਆਤੀ ਰੁਝਾਨਾਂ 'ਚ ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੁੱਲ੍ਹਿਆ ਹੈ।

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 (ਹਿਮਾਚਲ ਚੋਣ ਨਤੀਜੇ 2022) 12 ਨਵੰਬਰ ਨੂੰ ਇੱਕ ਪੜਾਅ ਵਿੱਚ ਹੋਈਆਂ ਸਨ। ਸੂਬੇ ਦੀਆਂ 68 ਸੀਟਾਂ 'ਤੇ ਕਰੀਬ 66 ਫੀਸਦੀ ਪੋਲਿੰਗ ਹੋਈ। ਕੁੱਲ 55, 92, 828 ਵੋਟਰਾਂ ਵਿੱਚੋਂ 28, 54, 945 ਮਰਦ, 27, 37, 845 ਔਰਤਾਂ ਅਤੇ 38 ਤੀਜੇ ਲਿੰਗ ਦੇ ਵੋਟਰ ਸਨ।

 

Have something to say? Post your comment

 

ਹੋਰ ਹਿਮਾਚਲ ਖ਼ਬਰਾਂ

ਹਿਮਾਚਲ 'ਚ ਬਿਜਲੀ ਬੋਰਡ ਦੀ ਨਵਾਂ ਸਿਸਟਮ ਲਾਗੂ ਕਰਨ ਦੀ ਤਿਆਰੀ, 28 ਲੱਖ ਖਪਤਕਾਰਾਂ 'ਤੇ ਨਜ਼ਰ

ਹਿਮਾਚਲ ਪ੍ਰਦੇਸ਼ ਨੇ ਸਾਖਰਤਾ 'ਚ ਦੇਸ਼ ਭਰ 'ਚ ਦੂਜਾ ਸਥਾਨ ਕੀਤਾ ਪ੍ਰਾਪਤ

ਹਿਮਾਚਲ ਪ੍ਰਦੇਸ਼ 'ਚ NHM ਅਧੀਨ ਠੇਕਾ ਕਰਮਚਾਰੀਆਂ ਦੀ ਵਧੇਗੀ ਤਨਖਾਹ

ਹਿਮਾਚਲ ਪ੍ਰਦੇਸ਼ 'ਚ ਤੇਲ ਦੀਆਂ ਕੀਮਤਾਂ ਨੂੰ ਵੱਡਾ ਝਟਕਾ: ਪੈਟਰੋਲ ₹100 ਅਤੇ ਡੀਜ਼ਲ ₹90 ਦੇ ਪਾਰ; ਸੁੱਖੂ ਸਰਕਾਰ ਨੇ ਲਿਆ ਅਹਿਮ ਫੈਸਲਾ

ਹਿਮਾਚਲ ਦੇ ਮੰਡੀ ਵਿੱਚ ਅਚਾਨਕ ਹੜ੍ਹ, ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਭਿਆਨਕ ਸੜਕ ਹਾਦਸਾ

ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਸੈਲਾਨੀ ਬੱਸ ਪਲਟੀ

ਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇ

Shimla Accident: ਕਾਰ ਖੱਡ ਵਿੱਚ ਡਿੱਗਣ ਕਾਰਨ ਮਾਂ-ਧੀ ਸਮੇਤ 4 ਲੋਕਾਂ ਦੀ ਮੌਤ

पंजाब के पर्यटक का मनाली में 27,500 का चालान

 
 
 
 
Subscribe