Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸੰਸਾਰ

ਪਹਿਲਾਂ ਲੜਕੀ ਕਰਦੀ ਸੀ ਵੇਟਰ ਦਾ ਕੰਮ, ਹੁਣ ਬਣਾਇਆ ਦਾਦੇ ਦੀ ਉਮਰ ਦਾ ਬੁਆਏਫ੍ਰੈਂਡ

January 02, 2023 07:15 PM

ਪਿਆਰ ਵਿਚ ਕੋਈ ਬੰਧਨ ਅੜਿੱਕਾ ਨਹੀਂ ਹੁੰਦਾ ਹੈ। ਨਾ ਅਮੀਰੀ-ਗਰੀਬੀ ਜਾਂ ਧਰਮ ਅਤੇ ਨਾ ਹੀ ਉਮਰ ਦਾ। ਨਹੀਂ ਤਾਂ, ਇੱਕ 24 ਸਾਲ ਦੀ ਸੁੰਦਰ ਕੁੜੀ ਇੱਕ 64 ਸਾਲ ਦੇ ਆਦਮੀ ਨਾਲ ਪਿਆਰ ਕਿਉਂ ਕਰੇਗੀ?

ਇਸ ਰਿਸ਼ਤੇ ਨੂੰ ਲੈ ਕੇ 24 ਸਾਲ ਦੀ ਸੇਮੀ ਅਤਾਦ੍ਰਜਾ ਟ੍ਰੋਲ ਵੀ ਹੋ ਰਹੀ ਹੈ ਪਰ ਇਸ ਨਾਲ ਉਸ ਨੂੰ ਜ਼ਿਆਦਾ ਫਰਕ ਨਹੀਂ ਪੈਂਦਾ ਅਤੇ ਉਹ ਆਪਣੇ ਅਮੀਰ ਬੁਆਏਫ੍ਰੈਂਡ ਨਾਲ ਰਹਿੰਦੀ ਹੈ।

ਮਿਰਰ ਦੀ ਰਿਪੋਰਟ ਮੁਤਾਬਕ ਇਹ ਲੜਕੀ ਵੇਟਰ ਦਾ ਕੰਮ ਕਰਦੀ ਸੀ ਪਰ ਆਪਣੇ ਤੋਂ 40 ਸਾਲ ਵੱਡੇ ਵਿਅਕਤੀ ਨਾਲ ਅਫੇਅਰ ਹੋਣ ਤੋਂ ਬਾਅਦ ਉਸ ਦੀ ਜ਼ਿੰਦਗੀ ਬਦਲ ਗਈ ਅਤੇ ਹੁਣ ਉਹ ਸਿਰਫ ਪੈਸੇ ਖਰਚ ਕੇ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਹੀ ਹੈ।

ਕਰੋੜਾਂ ਦੀ ਜਾਇਦਾਦ ਦੇ ਮਾਲਕ ਕਲਾਉਡੀਓ ਨਾਲ ਰਹਿ ਕੇ ਅਤਾਦ੍ਰਜਾ ਬਹੁਤ ਖੁਸ਼ ਹੈ ਅਤੇ ਉਸ ਦਾ ਕਹਿਣਾ ਹੈ ਕਿ ਹੁਣ ਉਸ ਦੀਆਂ ਸਾਰੀਆਂ ਲੋੜਾਂ ਪੂਰੀਆਂ ਹੋ ਗਈਆਂ ਹਨ, ਜਿਸ ਲਈ ਉਸ ਨੂੰ ਪਹਿਲਾਂ ਸੰਘਰਸ਼ ਕਰਨਾ ਪੈਂਦਾ ਸੀ।

 

ਡੇਟਿੰਗ ਵੈੱਬਸਾਈਟ ਮਿਲਾਇਆ 'ਪਿਆਰ'

24 ਸਾਲਾ ਅਤਾਦ੍ਰਜਾ ਲਗਭਗ ਛੇ ਸਾਲ ਪਹਿਲਾਂ ਕਲਾਉਡੀਓ ਨੂੰ ਮਿਲੀ ਸੀ। ਕਲਾਉਡੀਓ ਬਾਰੇ ਅਤਾਦ੍ਰਜਾ ਨੇ ਦੱਸਿਆ ਕਿ ਉਹ 2 ਬੱਚਿਆਂ ਦਾ ਪਿਤਾ ਹੈ ਅਤੇ ਉਸ ਦਾ ਪੂਰਾ ਪਰਿਵਾਰ ਅਤਾਦ੍ਰਜਾ ਨਾਲ ਜੁੜਿਆ ਹੈ।

ਇਥੋਂ ਤੱਕ ਕਿ ਅਟਾਦ੍ਰਜਾ ਦਾ ਕਲੌਡੀਓ ਦੀ ਪਹਿਲੀ ਪਤਨੀ ਨਾਲ ਵੀ ਚੰਗਾ ਰਿਸ਼ਤਾ ਹੈ। ਉਨ੍ਹਾਂ ਦੇ ਰਿਸ਼ਤੇ ਦੀ ਖਾਸ ਗੱਲ ਇਹ ਹੈ ਕਿ ਕਲਾਉਡੀਓ ਉਸ ਦੇ ਸਾਰੇ ਸ਼ੌਕ ਪੂਰੇ ਕਰਦਾ ਹੈ। ਉਸ ਨੇ ਉਨ੍ਹਾਂ ਨੂੰ ਪੈਸੇ ਖਰਚਣ ਤੋਂ ਕਦੇ ਰੋਕਿਆ ਨਹੀਂ ਅਤੇ ਨਾ ਹੀ ਕੋਈ ਸੀਮਾ ਤੈਅ ਕੀਤੀ। ਇਹ ਜੋੜਾ ਚੀਨ, ਇਟਲੀ ਅਤੇ ਜਰਮਨੀ ਵਰਗੇ ਦੇਸ਼ਾਂ ਦਾ ਦੌਰਾ ਕਰ ਚੁੱਕਾ ਹੈ ਅਤੇ ਦੋਵੇਂ ਇਕੱਠੇ ਬਹੁਤ ਖੁਸ਼ ਹਨ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ ਬੰਗਲਾਦੇਸ਼ ਦੇ PM ਤਾਰਿਕ ਰਹਿਮਾਨ

ਨੇਪਾਲ 'ਚ ਨਹੀਂ ਟਲਿਆ ਖ਼ਤਰਾ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਤੇ ਬਰਫ਼ਬਾਰੀ ਦਾ ਅਲਰਟ

ਯੂਕਰੇਨ 'ਚ ਪੋਰਨੋਗ੍ਰਾਫੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਤਿਆਰੀ !

ਨੇਪਾਲ 'ਚ ਅਚਾਨਕ ਆਏ ਹੜ੍ਹਾਂ ਨੇ 32,000 ਤੋਂ ਵੱਧ ਲੋਕਾਂ ਨੂੰ ਕੀਤਾ ਪ੍ਰਭਾਵਿਤ

ਚੈਟਜੀਪੀਟੀ, ਕਲਾਉਡ ਅਤੇ ਗ੍ਰੋਕ ਸੇਵਾਵਾਂ 'ਚ ਪਿਆ ਵਿਘਨ, ਵੱਡੀ ਗਿਣਤੀ 'ਚ ਆਈਆਂ ਸ਼ਿਕਾਇਤਾਂ

ਨੇਪਾਲ 'ਚ ਮਰਨ ਵਾਲਿਆਂ ਦੀ ਗਿਣਤੀ 1,127 ਪੁੱਜੀ, 95 ਫੀਸਦੀ ਲਾਸ਼ਾਂ ਦੀ ਪਛਾਣ

ਨੇਪਾਲ ਵੱਲੋਂ ਜਲਵਾਯੂ ਮੁਆਵਜ਼ੇ ਦੀ ਮੰਗ, ਦੁਖਾਂਤ ਲਈ ਚੀਨ, ਅਮਰੀਕਾ ਤੇ ਭਾਰਤ ਨੂੰ ਠਹਿਰਾਇਆ ਜ਼ਿੰਮੇਵਾਰ

ਅਮਰੀਕਾ 'ਚ ਅਚਾਨਕ ਆਏ ਹੜ੍ਹ, 15 ਜਣਿਆਂ ਦੇ ਲਾਪਤਾ ਹੋਣ ਦੀ ਸੂਚਨਾ

ਨੇਪਾਲ 'ਚ ਹੜ੍ਹਾਂ ਕਾਰਨ 676 ਮੌਤਾਂ, 3,000 ਲੋਕ ਅਜੇ ਵੀ ਲਾਪਤਾ

ਤਾਸ਼ਕੰਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨੇ ਕੀਤਾ ਸਵਾਗਤ

 
 
 
 
Subscribe