Friday, May 02, 2025
 

ਸੰਸਾਰ

Turkey& Syria Crisis: ਮੌਤਾਂ ਦੀ ਗਿਣਤੀ 24 ਹਜ਼ਾਰ ਤੋਂ ਪਾਰ 🥺

February 12, 2023 09:33 AM

ਨਵੀਂ ਦਿੱਲੀ: ਛੇ ਦਿਨ ਪਹਿਲਾਂ ਤੁਰਕੀ ਅਤੇ ਸੀਰੀਆ 'ਚ ਲਗਾਤਾਰ ਵਿਨਾਸ਼ਕਾਰੀ ਭੂਚਾਲ ਤੋਂ ਬਾਅਦ ਹੁਣ ਤੱਕ 28, 000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਰਾਹਤ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ। ਮਲਬੇ ਵਿਚੋਂ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਸ ਦੇਈਏ ਕਿ ਭਾਰਤ ਵਲੋਂ ਵੀ ਭੂਚਾਲ ਪ੍ਰਭਾਵਿਤ ਇਲਾਕਿਆਂ ਵਿਚ ਮਦਦ ਭੇਜੀ ਗਈ ਹੈ।

 

Have something to say? Post your comment

Subscribe