Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਜੰਮੂ ਕਸ਼ਮੀਰ

ਪੁਲਵਾਮਾ 'ਚ ਅੱਤਵਾਦੀਆਂ ਵਲੋਂ ਕਸ਼ਮੀਰੀ ਪੰਡਿਤ ਦਾ ਗੋਲੀ ਮਾਰ ਕੇ ਕਤਲ

February 26, 2023 01:34 PM

ਕਸ਼ਮੀਰ ਘਾਟੀ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਇਕ ਵਾਰ ਫਿਰ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਹੈ। ਐਤਵਾਰ ਨੂੰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ 'ਤੇ ਗੋਲੀਬਾਰੀ ਕੀਤੀ ਅਤੇ ਹਮਲਾ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਸੰਜੇ ਸ਼ਰਮਾ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆ ਸੰਜੇ ਸ਼ਰਮਾ ਨੇ ਦਮ ਤੋੜ ਗਿਆ।ਸਥਾਨਕ ਲੋਕਾਂ ਨੇ ਪੁਲਿਸ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ

 

Have something to say? Post your comment

Subscribe