Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਜੰਮੂ ਕਸ਼ਮੀਰ

ਜੰਮੂ ਕਸ਼ਮੀਰ ਚ ED ਵੱਲੋਂ ਅੱਤਵਾਦੀ ਫੀਡਿੰਗ ਮਾਮਲੇ ਚ ਵੱਖ ਵੱਖ ਥਾਈਂ ਛਾਪੇ ਮਾਰੀ

March 14, 2023 11:16 AM

ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੇ ਮੁਖੀਆਂ ਅਤੇ ਮੈਂਬਰਾਂ ਦੀਆਂ ਅੱਤਵਾਦੀ ਗਤੀਵਿਧੀਆਂ ਦੇ ਸਬੰਧ 'ਚ ਕਈ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਜਾਣਕਾਰੀ ਮੁਤਾਬਕ ਕੁਲਗਾਮ, ਪੁਲਵਾਮਾ, ਅਨੰਤਨਾਗ ਅਤੇ ਸ਼ੋਪੀਆਂ 'ਚ ਸ਼ੱਕੀਆਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹੁਰੀਅਤ ਨੇਤਾ ਕਾਜ਼ੀ ਯਾਸਿਰ ਅਤੇ ਜੰਮੂ-ਕਸ਼ਮੀਰ ਸਾਲਵੇਸ਼ਨ ਮੂਵਮੈਂਟ ਦੇ ਪ੍ਰਧਾਨ ਜ਼ਫਰ ਭੱਟ ਦੇ ਘਰਾਂ 'ਤੇ ਅੱਤਵਾਦੀ ਫੰਡਿੰਗ ਦੇ ਮਾਮਲੇ 'ਚ ਛਾਪੇਮਾਰੀ ਕੀਤੀ ਹੈ।

 

 

Have something to say? Post your comment

Subscribe