Thursday, May 01, 2025
 

ਸਿਆਸੀ

ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ

April 02, 2023 09:42 AM

ਮੋਹਾਲੀ: ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ  ਬਾਦਲ ਸਰਕਾਰ ’ਚ ਕੈਬਨਿਟ ਮੰਤਰੀ ਰਹੇ ਚੌਧਰੀ ਸਵਰਨਾ ਰਾਮ ਦਾ ਦਾ ਬੀਤੀ ਦਿਨੀਂ ਫਗਵਾੜਾ ਵਿਖੇ ਦਿਹਾਂਤ ਹੋ ਗਿਆ।

ਚੌਧਰੀ ਸਵਰਨਾ ਰਾਮ ਲੰਬੇ ਸਮੇਂ ਤੋ ਬਿਮਾਰੀ ਸਨ। ਉਹਨਾਂ ਨੇ 80 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।

ਚੌਧਰੀ ਸਵਰਨਾ ਰਾਮ ਭਾਜਪਾ ਦੇ ਉਨ੍ਹਾਂ ਮਜ਼ਬੂਤ ਸਿਆਸਤਦਾਨਾਂ ’ਚੋਂ ਇਕ ਸਨ, ਜਿਨ੍ਹਾਂ ਨੇ ਕਾਂਗਰਸ ਪਾਰਟੀ ਦਾ ਗੜ੍ਹ ਮੰਨੀ ਜਾਂਦੀ ਫਗਵਾੜਾ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਨੂੰ ਜਿੱਤ ਦਿਵਾਈ, ਜਦੋਂ ਕੋਈ ਅਜਿਹਾ ਕਰਨ ਬਾਰੇ ਸੋਚ ਵੀ ਨਹੀਂ ਸਕਦਾ ਸੀ। 

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

 
 
 
 
Subscribe