Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

ਮੇਰਾ ਪੂਰਾ ਪਰਿਵਾਰ ਬਰਬਾਦ ਹੋ ਗਿਆ :ਮਾਫ਼ੀਆ ਅਤੀਕ ਅਹਿਮਦ

April 12, 2023 07:20 AM

ਮੱਧ ਪ੍ਰਦੇਸ਼: ਪ੍ਰਯਾਗਰਾਜ ਪੁਲਿਸ ਮਾਫ਼ੀਆ ਅਤੀਕ ਅਹਿਮਦ ਨੂੰ ਅੱਜ ਬੂੰਦੀ ਜੇਲ੍ਹ ਲੈ ਕੇ ਜਾ ਰਹੀ ਹੈ। ਜਿੱਥੇ ਉਸ ਨੂੰ ਕਤਲ ਦੇ ਇਕ ਮਾਮਲੇ ਵਿਚ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। 

ਇਸ ਮੌਕੇ ਮਾਫ਼ੀਆ ਅਤੀਕ ਅਹਿਮਦ ਨੇ ਕਿਹਾ ਕਿ ਸਾਬਰਮਤੀ ਜੇਲ੍ਹ ਵਿਚ ਮੈਨੂੰ ਬਹੁਤ ਪਰੇਸ਼ਾਨ ਕੀਤਾ ਜਾਂਦਾ ਹੈ। ਮੈਂ ਉਥੋਂ ਕੋਈ ਵੀ ਫੋਨ ਨਹੀਂ ਕੀਤਾ। ਉੱਥੇ ਜੈਮਰ ਲੱਗੇ ਹੋਏ ਹਨ। ਮੇਰਾ ਪੂਰਾ ਪਰਿਵਾਰ ਬਰਬਾਦ ਹੋ ਗਿਆ ਹੈ।

 

Have something to say? Post your comment

 

ਹੋਰ ਉੱਤਰ ਪ੍ਰਦੇਸ਼ ਖ਼ਬਰਾਂ

 
 
 
 
Subscribe