Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਜੰਮੂ ਕਸ਼ਮੀਰ

ਅਨੰਤਨਾਗ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

May 14, 2023 10:09 AM

ਸ਼੍ਰੀਨਗਰ: ਜੰਮੂ - ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਐਤਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੰਗਮ ਖੇਤਰ ਦੇ ਅੰਦਾਨ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾਵਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ।

ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ਅਤੇ ਮੁਕਾਬਲਾ ਜਾਰੀ ਹੈ।

 

Have something to say? Post your comment

Subscribe