Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਹਤ ਸੰਭਾਲ

ਸੁੱਕੀ ਖਾਂਸੀ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

April 10, 2019 07:25 PM

ਚੰਡੀਗੜ੍ਹ :  (ਸੱਚੀ ਕਲਮ ਬਿਊਰੋ) ਮੌਸਮ 'ਚ ਬਦਲਾਅ ਆਉਣ ਕਾਰਨ ਸਰਦੀ-ਖਾਂਸੀ ਵਰਗੀਆ ਬੀਮਾਰੀਆਂ ਸਾਨੂੰ ਜਕੜ ਲੈਦੀਆਂ ਹਨ। ਇਸ ਲਈ ਗਲੇ 'ਚ ਸੁੱਕਾਪਨ, ਅੱਖਾਂ ਅਤੇ ਛਾਤੀ 'ਚ ਦਰਦ ਵਰਗੇ ਲੱਛਣ ਸਾਹਮਣੇ ਆਉਂਦੇ ਹਨ। ਸੁੱਕੀ ਖਾਂਸੀ ਉਦੋਂ ਹੁੰਦੀ ਹੈ ਜਦੋਂ ਬਲਗਮ ਛਾਤੀ ਅਤੇ ਗਲੇ 'ਚ ਸੁੱਕ ਜਾਂਦੀ ਹੈ। ਇਸ ਦੇ ਲਈ ਕਈ ਲੋਕ ਅੰਗਰੇਜ਼ੀ ਦਵਾਈ ਦੀ ਵਰਤੋਂ ਕਰਦੇ ਹਨ, ਤੁਸੀਂ ਇਸ ਦੀ ਬਜਾਏ ਕੁਝ ਘਰੇਲੂ ਉਪਾਅ ਕਰਕੇ ਵੀ ਇਸ ਤੋਂ ਛੁਟਕਾਰਾ ਪਾ ਸਕਦੇ ਹੋ।

ਗਰਮ ਪਾਣੀ
ਨਮਕ ਵਾਲੇ ਗਰਮ ਪਾਣੀ ਨਾਲ ਗਰਾਰੇ ਕਰਨ 'ਤੇ ਗਲੇ ਦਾ ਦਰਦ ਅਤੇ ਖਾਂਸੀ ਦੂਰ ਹੋ ਜਾਂਦੀ ਹੈ। ਇਸ ਤਰ੍ਹਾਂ ਕਰਨ ਨਾਲ ਬਹੁਤ ਆਰਾਮ ਮਿਲਦਾ ਹੈ।

ਕਾਲੀ ਮਿਰਚ

ਕਾਲੀ ਚਾਹ ਦੇ ਨਾਲ ਕਾਲੀ ਮਿਰਚ ਦੇ ਦਾਣਿਆਂ ਨੂੰ ਮੂੰਹ 'ਚ ਚਬਾਉਣ ਨਾਲ ਜਾਂ ਫਿਰ ਪੀਸ ਕੇ ਘਿਓ 'ਚ ਭੁੰਨ ਕੇ ਖਾਣ ਨਾਲ ਗਲੇ ਨੂੰ ਬਹੁਤ ਹੱਦ ਤੱਕ ਆਰਾਮ ਮਿਲਦਾ ਹੈ।

ਸ਼ਹਿਦ

ਸ਼ਹਿਦ 'ਚ ਅਜਿਹੇ ਐਨਜ਼ਾਈਮ ਹੁੰਦੇ ਹਨ ਜੋ ਖਾਂਸੀ ਤੋਂ ਰਾਹਤ ਦਿਵਾਉਣ 'ਚ ਬਹੁਤ ਮਦਦ ਕਰਦੇ ਹਨ, ਇਸ ਲਈ ਦਿਨ 'ਚ ਚਾਰ ਵਾਰ ਇਕ ਚਮਚ ਸ਼ਹਿਦ ਦਾ ਸੇਵਨ ਕਰਨਾ ਚਾਹੀਦਾ ਹੈ ।

ਲਸਣ

ਲਸਣ ਵੀ ਗਲੇ ਦੀ ਖਾਂਸੀ ਨੂੰ ਜਲਦ ਠੀਕ ਕਰਨ 'ਚ ਬਹੁਤ ਮਦਦਗਾਰ ਸਾਬਿਤ ਹੁੰਦਾ ਹੈ । ਦੋ-ਤਿੰਨ ਲਸਣ ਦੀਆਂ ਤੁਰੀਆਂ ਨੂੰ ਇਕ ਕੱਪ ਪਾਣੀ 'ਚ ਉਬਾਲ ਲਓ। ਜਦੋਂ ਪਾਣੀ ਹਲਕਾ ਠੰਡਾ ਹੈ ਜਾਵੇ ਤਾਂ ਇਸ 'ਚ ਸ਼ਹਿਦ ਨੂੰ ਮਿਲਾ ਕੇ ਪਿਓ। 

ਹਲਦੀ 

ਇਕ ਛੋਟਾਂ ਚਮਚ ਹਲਦੀ ਅਤੇ ਇਕ ਛੋਟਾਂ ਚਮਚ ਪੀਸੀ ਹੋਈ ਕਾਲੀ ਮਿਰਚ ਨੂੰ ਪੀਸ ਕੇ ਅੱਧਾ ਕੱਪ ਪਾਣੀ 'ਚ ਉਬਾਲ ਲਓ ਅਤੇ ਫਿਰ ਇਸ ਨੂੰ ਹੌਲੀ-ਹੌਲੀ ਕਰਕੇ ਚਾਹ ਦੀ ਤਰ੍ਹਾਂ ਪਿਓ।

ਪਿਆਜ਼

ਅੱਧੇ ਚਮਚ ਪਿਆਜ਼ ਦੇ ਰਸ 'ਚ ਇਕ ਛੋਟਾ ਚਮਚ ਸ਼ਹਿਦ ਮਿਲਾਓ ਅਤੇ ਇਸ ਨੂੰ ਦਿਨ 'ਚ ਦੋ-ਤਿੰਨ ਖਾਣਾ ਚਾਹੀਦਾ ਹੈ।

 

 

Have something to say? Post your comment

 

ਹੋਰ ਸਿਹਤ ਸੰਭਾਲ ਖ਼ਬਰਾਂ

ਸਵੇਰੇ ਖਾਲੀ ਪੇਟ ਨਿੰਮ ਖਾਣ ਦੇ ਚਮਤਕਾਰੀ ਫਾਇਦੇ: ਬੱਚਿਆਂ ਦੇ ਦਿਮਾਗੀ ਵਿਕਾਸ ਅਤੇ ਸਰੀਰਕ ਸਿਹਤ ਲਈ ਕਿਉਂ ਹੈ ਜ਼ਰੂਰੀ?

ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਆਓ ਤੁਹਾਨੂੰ ਦੱਸੀਏ ਅਧਰਕ ਦਾ ਹਲਵਾ ਬਣਾਉਣ ਦਾ ਤਰੀਕਾ ਅਤੇ ਇਸ ਦੇ ਫ਼ਾਇਦੇ

ਇਹ 3 ਰੋਜ਼ਾਨਾ ਦੀਆਂ ਆਦਤਾਂ ਤੁਹਾਡੇ ਦਿਮਾਗ ਨੂੰ ਲੰਬੇ ਸਮੇਂ ਤੱਕ ਤੇਜ਼ ਰੱਖਣਗੀਆਂ: ਨਿਊਰੋਸਰਜਨ ਦੀ ਸਲਾਹ

ਤੁਹਾਨੂੰ ਕਿਵੇਂ ਪਤਾ ਲੱਗੇਗਾ ਕਿ ਤੁਹਾਡੇ ਵਿੱਚ ਵਿਟਾਮਿਨ ਡੀ ਦੀ ਕਮੀ ਹੈ? ਇੱਥੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਦੇ ਸੰਕੇਤ ਹਨ

ਕੀ ਕਾਲੇ ਧੱਬਿਆਂ ਵਾਲੇ ਪਿਆਜ਼ ਸਿਹਤ ਲਈ ਸੁਰੱਖਿਅਤ ਹਨ? ਮਾਹਿਰਾਂ ਦੀ ਸਲਾਹ ਅਤੇ ਸੁਰੱਖਿਆ ਸੁਝਾਅ

ਭਾਂਡਿਆਂ,ਬੋਤਲਾਂ ਅਤੇ ਵਾਟਰ ਪਰੂਫ ਜੈਕੇਟਾਂ 'ਚ ਵਰਤੇ ਜਾਣ ਵਾਲੇ ਕੈਮੀਕਲ ਕੈਂਸਰ ਪੈਦਾ ਕਰਦੇ ਨੇ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ

‘ओरल कैंसर सुरक्षा के लिए दो मिनट की पहल’ एक अभियान शुरू

 
 
 
 
Subscribe