Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਅਮਰੀਕਾ 'ਚ ਲਾਕਡਾਊਨ ਵਿਰੁਧ ਕਈ ਥਾਈਂ ਰੋਸ ਪ੍ਰਦਰਸ਼ਨ

April 18, 2020 11:09 AM

ਅਮਰੀਕਾ : ਲਾਕਡਾਊਨ ਵਿਰੁਧ ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਲੋਕ ਸੜਕਾਂ 'ਤੇ ਆ ਗਏ ਹਨ। ਇਨਾਂ ਸ਼ਹਿਰਾਂ ਵਿੱਚ ਓਹੀਓ, ਨੋਰਥ ਕੈਰੋਲੀਨਾ, ਮਿਸ਼ੀਗਨ, ਮਿਨੀਸੋਟਾ, ਵਰਜੀਨੀਆ ਆਦਿ ਸ਼ਾਮਿਲ ਹਨ। MOREPIC1) ਇਸ ਮਗੋਂ ਹੋਰ ਸ਼ਹਿਰਾਂ ਵਿਚ ਵੀ ਰੋਸ ਪ੍ਰਦਰਸ਼ਨ ਹੋਣਗੇ ਜਿਨਾਂ ਵਿ ਓਰੇਗਨ, ਵਿਸਕੋਨਸਿਨ, ਮੈਰੀਲੈਂਡ ਤੇ ਟੈਕਸਸ ਆਦਿ ਸ਼ਾਮਲ ਹਨ। ਪ੍ਰਦਸ਼ਨਕਾਰੀਆਂ ਦਾ ਆਖਣਾ ਹੈ ਕਿ ਸਖ਼ਤ ਪਾਬੰਦੀਆਂ ਕਾਰਨ ਨਾਗਰਿਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਇਸ 'ਤੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਕਡਾਊਨ ਹਟਾਉਣ ਨਾਲ ਕੋਰੋਨਾਵਾਇਰਸ ਦੇ ਮਾਮਲੇ ਵੱਧ ਸਕਦੇ ਹਨ। 

ਹੁਣ ਅਮਰੀਕੀ ਸਰਕਾਰ ਦੇ ਸਥਾਨਕ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ ਹੈ ਕਿ ਉਹ ਆਪਣੇ ਘਰਾਂ ਨੂੰ ਪਰਤ ਜਾਣ ਅਤੇ ਸਰਕਾਰੀ ਆਦੇਸ਼ਾਂ ਦੀ ਪਾਲਣਾ ਕਰਨ, ਇਸ ਤਰ•ਾਂ ਕਰਨ ਨਾਲ ਸੱਭ ਦਾ ਭਲਾ ਹੀ ਹੋਵੇਗਾ।

 

Have something to say? Post your comment

 
 
 
 
 
Subscribe