Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਫ਼ਿਲਮੀ

ਦੂਜੀ ਵਾਰ ਝੱਲ ਰਿਹਾ ਹਾਂ ਲੌਕਡਾਊਨ ਦਾ ਤਸੀਹਾ: ਅਦਾਕਾਰ ਸੰਜੇ ਦੱਤ

April 18, 2020 03:57 PM

ਨਵੀਂ ਦਿੱਲੀ : ਬਾਲੀਵੁਡ ਅਦਾਕਾਰ ਸੰਜੇ ਦੱਤ ਨੇ ਮੌਜੂਦਾ ਸਮੇਂ ਚੱਲ ਰਹੇ ਲੌਕਡਾਊਨ ਦੀ ਤੁਲਨਾ ਆਪਣੀ ਜੇਲ੍ਹ ਵਿੱਚ ਬਿਤਾਈ ਜ਼ਿੰਦਗੀ ਨਾਲ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਉਹ ਇਸ ਤਰ੍ਹਾਂ ਦਾ ਲੌਕਡਾਊਨ ਪਹਿਲਾਂ ਵੀ ਝੱਲ ਚੁੱਕੇ ਹਨ, ਜੋ ਕਾਫ਼ੀ ਜ਼ਿਆਦਾ ਲੰਮਾ ਸੀ। ਆਪਣੇ ਜੀਵਨ 'ਚ ਕਾਫ਼ੀ ਉਤਰਾ-ਚੜ੍ਹਾਆ ਦੇਖਣ ਵਾਲੇ ਸੰਜੇ ਦੱਤ ਨੂੰ ਸਾਲ 1993 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਦੋਸ਼ੀ ਪਾਇਆ ਗਿਆ ਸੀ ਤੇ 5 ਸਾਲ ਦੀ ਸਜ਼ਾ ਹੋਈ ਸੀ ਤੇ ਉਨ੍ਹਾਂ ਨੇ 5 ਸਾਲ ਦੀ ਸਜ਼ਾ ਪੂਰੀ ਵੀ ਕੀਤੀ ਦੱਸ ਦੇਈਏ ਕਿ ਸੰਜੇ ਦੱਤ ਕਰਫਿਊ ਦੌਰਾਨ ਆਪਣੇ ਘਰ 'ਚ ਥਾਲੀ ਵਜਾਉਂਦੇ ਹੋਏ ਵੀ ਨਜ਼ਰ ਆਏ ਸੀ ਤੇ ਕਈ ਵਾਰ ਉਨ੍ਹਾਂ ਨੇ ਕੋਰੋਨਾ ਵਾਇਰਸ ਲਈ ਜਾਗਰੂਕ ਕਰਦੇ ਹੋਏ ਕਈ ਵੀਡੀਓ ਵੀ ਸ਼ੇਅਰ ਕੀਤੀਆਂ ਹਨ।

 

Have something to say? Post your comment

Subscribe