Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਰਾਸ਼ਟਰੀ

ਜੰਮੂ 'ਚ ਦਰਦਨਾਕ ਸੜਕ ਹਾਦਸਾ, ਵੈਸ਼ਨੋ ਦੇਵੀ ਜਾ ਰਹੀ ਬੱਸ ਖਾਈ 'ਚ ਡਿੱਗੀ

May 30, 2023 07:55 AM

ਜੰਮੂ ਵਿੱਚ ਇੱਕ ਭਿਆਨਕ ਬੱਸ ਹਾਦਸਾ ਵਾਪਰਿਆ, ਜਿਸ ਵਿੱਚ 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਝੱਜਰ ਕੋਟਲੀ ਇਲਾਕੇ ਦੀ ਹੈ ਜਿੱਥੇ ਸਵਾਰੀਆਂ ਨਾਲ ਭਰੀ ਬੱਸ ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਸੀ । ਦੱਸਿਆ ਜਾ ਰਿਹਾ ਹੈ ਕਿ ਇਹ ਵੱਡਾ ਹਾਦਸਾ ਡਰਾਈਵਰ ਵੱਲੋਂ ਬੱਸ ਤੋਂ ਕੰਟਰੋਲ ਖੋਹਣ ਕਾਰਨ ਵਾਪਰਿਆ। ਕੰਟਰੋਲ ਗੁਆ ਚੁੱਕੀ ਬੱਸ ਸਿੱਧਾ ਜਾ ਕੇ ਖਾਈ 'ਚ ਜਾ ਡਿੱਗੀ। 

ਘਟਨਾ ਤੋਂ ਬਾਅਦ ਮੌਕੇ 'ਤੇ ਸੋਗ ਦਾ ਮਾਹੌਲ ਬਣ ਗਿਆ। ਮੌਕੇ 'ਤੇ ਪੁੱਜੀ ਪੁਲਿਸ ਨੇ ਬਚਾਅ ਕਾਰਜਾਂ ਨੂੰ ਅੰਜਾਮ ਦਿੱਤਾ ਅਤੇ ਸਾਰੇ ਜ਼ਖਮੀਆਂ ਨੂੰ ਨਿੱਜੀ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਇਸ ਘਟਨਾ 'ਚ ਹੁਣ ਤੱਕ 10 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ।

 

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe