ਜੰਮੂ-ਕਸ਼ਮੀਰ ਦੇ ਉਪ ਰਾਜਪਾਲ (ਐਲ ਜੀ) ਮਨੋਜ ਸਿਨਹਾ ਨੇ ਇਥੇ ਜੰਮੂ ਬੇਸ ਕੈਂਪ ਤੋਂ ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਰਵਾਨਾ ਕੀਤਾ।