Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਹਿਮਾਚਲ

ਸ਼ਿਮਲਾ ‘ਚ ਰੈਸਟੋਰੈਂਟ ‘ਚ ਧਮਾਕਾ: ਇਕ ਵਿਅਕਤੀ ਦੀ ਮੌਤ, 13 ਜ਼ਖਮੀ

July 19, 2023 02:03 PM

ਹਿਮਾਚਲ ਦੀ ਰਾਜਧਾਨੀ ਸ਼ਿਮਲਾ ਦੇ ਮੱਧ ਬਾਜ਼ਾਰ ਵਿੱਚ ਮੰਗਲਵਾਰ ਸ਼ਾਮ 7:05 ਵਜੇ ਇੱਕ ਰੈਸਟੋਰੈਂਟ ਵਿੱਚ ਧਮਾਕਾ ਹੋਇਆ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 13 ਜ਼ਖਮੀ ਹੋ ਗਏ। ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਜ਼ਖਮੀਆਂ ਨੂੰ IGMC ਹਸਪਤਾਲ ਪਹੁੰਚਾਇਆ ਗਿਆ। ਹੁਣ ਤੱਕ ਦੀ ਜਾਂਚ ਵਿੱਚ ਸਿਲੰਡਰ ਫਟਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਦੇ ਮੱਦੇਨਜ਼ਰ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।ਪ੍ਰਸ਼ਾਸਨ ਅਤੇ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe