Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਹੋਰ ਦੇਸ਼

ਪਾਕਿਸਤਾਨ ਦੇ ਰਾਸ਼ਟਰਪਤੀ ਆਰਫਿ ਅਲਵੀ ਨੇ ਨੈਸ਼ਨਲ ਅਸੰਬਲੀ ਭੰਗ ਕਰਨ ਨੂੰ ਦਿੱਤੀ ਪ੍ਰਵਾਨਗੀ

August 10, 2023 10:29 AM

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਲਾਹ 'ਤੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਅਪਣੇ ਪੰਜ ਸਾਲ ਦੇ ਸੰਵਿਧਾਨਕ ਕਾਰਜਕਾਲ ਦੇ ਖ਼ਤਮ ਹੋਣ ਤੋਂ ਤਿੰਨ ਦਿਨ ਪਹਿਲਾਂ ਬੁਧਵਾਰ ਨੂੰ ਸੰਸਦ ਦੇ ਹੇਠਲੇ ਸਦਨ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿਤਾ। ਇਸ ਨਾਲ ਦੇਸ਼ ਵਿਚ ਆਮ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਹੇਠਲੇ ਸਦਨ ਨੂੰ ਭੰਗ ਕਰਨ ਲਈ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸੰਵਿਧਾਨ ਦੀ ਧਾਰਾ 58 ਤਹਿਤ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿਤਾ ਗਿਆ ਹੈ। ਸ਼ਾਹਬਾਜ਼ ਸ਼ਰੀਫ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਨੈਸ਼ਨਲ ਅਸੈਂਬਲੀ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ।ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਅਗਵਾਈ ਵਾਲੀ ਗਠਜੋੜ ਸਰਕਾਰ ਦੋ ਦਿਨ ਹੋਰ ਸੱਤਾ 'ਚ ਰਹਿ ਸਕਦੀ ਸੀ ਅਤੇ 11 ਅਗਸਤ ਨੂੰ ਸੰਸਦ ਨੂੰ ਭੰਗ ਕਰਨਾ ਚਾਹੁੰਦੀ ਸੀ, ਪਰ ਉਸ ਦਾ ਮੰਨਣਾ ਹੈ ਕਿ ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਦੀ ਪਾਰਟੀ ਦੇ ਪ੍ਰਧਾਨ ਅਲਵੀ ਹੇਠਲੇ ਸਦਨ ਨੂੰ ਭੰਗ ਕਰਨ ਲਈ ਤੁਰਤ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਇਨਕਾਰ ਕਰ ਸਕਦੇ ਹਨ

 

Have something to say? Post your comment

Subscribe