Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਹਿਮਾਚਲ

ਹਿਮਾਚਲ: ਭਾਰੀ ਮੀਂਹ ਮਗਰੋਂ ਜ਼ਮੀਨ ਖਿਸਕਣ ਕਾਰਨ 12 ਮੌਤਾਂ, ਸ਼ਿਮਲਾ ਸਮੇਤ 6 ਜ਼ਿਲ੍ਹਿਆਂ 'ਚ 'ਰੈੱਡ ਅਲਰਟ'

August 24, 2023 10:52 AM

ਹਿਮਾਚਲ ਪ੍ਰਦੇਸ਼ ਵਿੱਚ ਬੀਤੀ ਰਾਤ ਪਏ ਮੋਹਲੇਧਾਰ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿਚ 12 ਲੋਕਾਂ ਦੀ ਮੌਤ ਹੋ ਗਈ ਅਤੇ ਕੁਝ ਘਰਾਂ ਦੇ ਨੁਕਸਾਨੇ ਜਾਣ ਤੋਂ ਇਲਾਵਾ 400 ਤੋਂ ਵੱਧ ਸੜਕਾਂ ਜਾਮ ਹੋ ਗਈਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ 12 ਵਿੱਚੋਂ 6 ਜ਼ਿਲ੍ਹਿਆਂ ਵਿੱਚ "ਮੋਹਲੇਧਾਰ ਮੀਂਹ ਅਤੇ ਕੁਝ ਥਾਵਾਂ 'ਤੇ ਬਹੁਤ ਜ਼ਿਆਦਾ ਮੀਂਹ" ਪੈਣ ਦੀ ਭਵਿੱਖਬਾਣੀ ਕਰਦੇ ਹੋਏ 'ਰੈੱਡ ਅਲਰਟ' ਜਾਰੀ ਕੀਤਾ।

 

Have something to say? Post your comment

Subscribe