Saturday, August 02, 2025
 

ਚੰਡੀਗੜ੍ਹ / ਮੋਹਾਲੀ

ਝੂਠੇ ਪੁਲਿਸ ਮੁਕਾਬਲੇ 'ਚ ਨੌਜਵਾਨਾਂ ਨੂੰ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ

September 14, 2023 08:00 PM

ਮੋਹਾਲੀ : ਮੋਹਾਲੀ ਦੀ ਸੀਬੀਆਈ ਕੋਰਟ (CBI Court) ਨੇ ਅੱਜ ਇੱਕ ਝੂਠੇ ਮੁਕਾਬਲੇ ਵਿੱਚ  3 ਨੌਜਵਾਨਾਂ ਨੂੰ ਮਾਰਨ ਦੇ ਦੋਸ਼ ਵਿੱਚ ਸਜ਼ਾ ਸੁਣਾਈ ਹੈ। ਸੀਬੀਆਈ ਅਦਾਲਤ ਨੇ 31 ਸਾਲ ਬਾਅਦ ਫੈਸਲਾ ਸੁਣਾਇਆ ਹੈ।

ਸੀਬੀਆਈ ਅਦਾਲਤ ਨੇ  ਸਾਜ਼ਿਸ਼ ਰਚਣ, ਕਤਲ ਕਰਨ 'ਚ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ ਸਾਬਕਾ ਇੰਸਪੈਕਟਰ ਧਰਮ ਸਿੰਘ, ASI ਸੁਰਿੰਦਰ ਸਿੰਘ, DSP ਗੁਰਦੇਵ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਅਤੇ 2-2 ਲੱਖ ਦਾ ਜ਼ੁਰਮਾਨਾ ਲਾਇਆ ਹੈ।

ਜਾਣਕਾਰੀ ਅਨੁਸਾਰ ਇਹ ਸਜ਼ਾ 1992 ਦੇ ਝੂਠੇ ਪੁਲਿਸ ਮੁਕਾਬਲੇ 'ਚ ਸੁਣਾਈ ਹੈ। ਅਦਾਲਤ ਨੇ  ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਸੁਣਾਈ  ਹੈ। ਇਸਦੇ ਨਾਲ ਹੀ ਕੋਰਟ ਨੇ ਉਮਰ ਕੈਦ ਦੇ ਨਾਲ-ਨਾਲ 2 ਲੱਖ ਦਾ ਜ਼ੁਰਮਾਨਾ ਕੀਤਾ ਹੈ। 31 ਸਾਲਾਂ ਬਾਅਦ ਅਦਾਲਤ ਨੇ ਫੈਸਲਾ ਸੁਣਾਇਆ ਹੈ। 

 
 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

 
 
 
 
Subscribe