Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਕੈਨਡਾ

ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਕਤਲ

September 19, 2023 11:17 AM

ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਗੈਂਗ ਹਿੰਸਾ ਦੀ ਭੇਟ ਚੜ੍ਹ ਗਿਆ। ਪੁਲੀਸ ਅਨੁਸਾਰ ਕਾਤਲਾਂ ਨੇ ਖਾਸ ਸੂਹ ਦੇ ਆਧਾਰ ’ਤੇ ਬਰਨਬੀ ਦੀ ਨਾਰਥ ਰੋਡ ਸਥਿਤ ਜ਼ਮੀਨਦੋਜ਼ ਪਾਰਕਿੰਗ ਵਿੱਚ ਜਾ ਕੇ ਐਬਟਸਫੋਰਡ ਦੇ ਰਹਿਣ ਵਾਲੇ ਗਗਨਦੀਪ ਸੰਧੂ ਨੂੰ ਗੋਲੀਆਂ ਮਾਰੀਆਂ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਕਤਲ ਤੋਂ ਥੋੜ੍ਹੀ ਦੂਰ ਜਾ ਕੇ ਕਾਲੇ ਰੰਗ ਦੀ ਹਾਂਡਾ ਪਾਇਲਟ ਕਾਰ ਨੂੰ ਅੱਗ ਲਾਉਣਾ ਗੈਂਗ ਹਿੰਸਾ ਦਾ ਸੰਕੇਤ ਹੈ ਪਰ ਕਾਤਲਾਂ ਦੀ ਪਛਾਣ ਦੇ ਠੋਸ ਸਬੂਤ ਅਜੇ ਪੁਲਿਸ ਦੇ ਹੱਥ ਨਹੀਂ ਲੱਗੇ। ਪੁਲਿਸ ਵੱਲੋਂ ਸਾਰੀ ਦੀ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

Subscribe