Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਹੋਰ ਦੇਸ਼

ਬੁਰਕਾ ਪਾਉਣ ‘ਤੇ ਲੱਗੇਗਾ ਜੁਰਮਾਨਾ ?

September 23, 2023 12:20 PM

ਸਵਿਟਜ਼ਰਲੈਂਡ ਦੀ ਸੰਸਦ ਦੇ ਹੇਠਲੇ ਸਦਨ ਨੇ ਬੁਰਕੇ ‘ਤੇ ਪਾਬੰਦੀ ਲਗਾਉਣ ਦੇ ਪੱਖ ‘ਚ ਵੋਟਿੰਗ ਕੀਤੀ। ਇਹ ਬਿੱਲ ਮੁਸਲਿਮ ਔਰਤਾਂ ਦੇ ਬੁਰਕਾ ਪਹਿਨਣ ਅਤੇ ਮੂੰਹ ਢੱਕਣ ‘ਤੇ ਪਾਬੰਦੀ ਲਗਾਉਣ ਲਈ ਲਿਆਂਦਾ ਗਿਆ ਸੀ। ਇਸ ਬਿੱਲ ਦੇ ਹੱਕ ਵਿੱਚ 151 ਵੋਟਾਂ ਪਈਆਂ, ਜਦੋਂ ਕਿ ਬਿੱਲ ਦੇ ਵਿਰੋਧ ਵਿੱਚ ਸਿਰਫ਼ 29 ਵੋਟਾਂ ਪਈਆਂ। ਸੀਨੇਟ ਨੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ।

ਨਵੇਂ ਕਾਨੂੰਨ ਦੇ ਤਹਿਤ ਹੁਣ ਨਵੇਂ ਕਾਨੂੰਨ ਦੀ ਉਲੰਘਣਾ ਕਰਨ ‘ਤੇ 1 ਹਜ਼ਾਰ ਸਵਿਸ ਫਰੈਂਕ (ਕਰੀਬ 91 ਹਜ਼ਾਰ ਰੁਪਏ) ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਕਾਨੂੰਨ ਨੂੰ ਪਹਿਲਾਂ ਹੀ ਉੱਚ ਸੰਸਦ ਦੁਆਰਾ ਮਨਜ਼ੂਰੀ ਦਿੱਤੀ ਗਈ ਸੀ, ਪਰ ਹੁਣ ਇਸ ਨੂੰ  ਮਨਜ਼ੂਰੀ ਦੇ ਦਿੱਤੀ ਗਈ ਹੈ। ਜਨਤਕ ਥਾਵਾਂ ਅਤੇ ਨਿੱਜੀ ਦਫ਼ਤਰਾਂ ਵਿੱਚ ਇਸ ਕਾਨੂੰਨ ਦੀ ਪਾਲਣਾ ਕਰਨਾ ਜ਼ਰੂਰੀ ਹੈ।

 

Have something to say? Post your comment

 
 
 
 
 
Subscribe