Saturday, August 02, 2025
 

ਪੰਜਾਬ

ਵਿਆਹੁਤਾ ਨੇ ਨਿਗਲੀ ਸਲਫਾਸ

October 12, 2023 05:52 PM

ਜਲੰਧਰ: ਜਲੰਧਰ ਦੇ ਭੋਗਪੁਰ ਦੇ ਪਿੰਡ ਬੁੱਲੋਵਾਲ 'ਚ ਇਕ ਵਿਆਹੁਤਾ ਨੇ ਸਲਫਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਜਾਂਚ ਤੋਂ ਬਾਅਦ ਇਕ ਦੋਸ਼ੀ ਖਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਕੇਸ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਜੋਬਨ ਵਾਸੀ ਭੋਗਪੁਰ ਖ਼ਿਲਾਫ਼ ਦਰਜ ਕੀਤਾ ਹੈ। ਪੁਲਿਸ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਵੇਗੀ।

 
 

Have something to say? Post your comment

 
 
 
 
 
Subscribe