Sunday, May 19, 2024
 
BREAKING NEWS
ਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾ

ਹਿਮਾਚਲ

ਹੁਣ ਹਿਮਾਚਲ ‘ਚ ਸਫਰ ਹੋਵੇਗਾ ਸਸਤਾ; ਸਰਕਾਰ ਲਾਗੂ ਕਰ ਰਹੀ ਨਵੇਂ ਨਿਯਮ

October 26, 2023 01:16 PM

ਹਿਮਾਚਲ ਪ੍ਰਦੇਸ਼ ਆਉਣ ਵਾਲੇ ਵਪਾਰਕ ਵਾਹਨਾਂ ‘ਤੇ ਲਗਾਏ ਗਏ ਟੈਕਸ ਨੂੰ ਘਟਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਟਰਾਂਸਪੋਰਟ ਵਿਭਾਗ ਨੇ ਇਸ ਲਈ ਬਲੂਪ੍ਰਿੰਟ ਤਿਆਰ ਕਰ ਲਿਆ ਹੈ। ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨਾਲ ਮੀਟਿੰਗ ਵਿੱਚ ਇਸ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਹ ਮੀਟਿੰਗ 27 ਅਕਤੂਬਰ ਨੂੰ ਸੂਬਾ ਸਕੱਤਰੇਤ ਵਿਖੇ ਹੋਵੇਗੀ।

ਪੰਜਾਬ ਦੇ ਆਪ੍ਰੇਟਰਾਂ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਹਿਮਾਚਲ ਦੇ ਹੋਟਲ ਉਦਯੋਗ ਨਾਲ ਜੁੜੇ ਲੋਕਾਂ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਬਾਰੇ ਜਲਦ ਹੀ ਕੋਈ ਫੈਸਲਾ ਲਵੇਗੀ।

 

Have something to say? Post your comment

Subscribe