Thursday, May 01, 2025
 

ਹਰਿਆਣਾ

ਮਾਮੇ ਦਾ ਵਿਆਹ ਵੇਖਣ ਆਏ ਚਾਰ ਭਰਾਵਾਂ ਦੀ ਮੌਤ

October 30, 2023 08:04 PM

ਸੋਨੀਪਤ  : ਹਰਿਆਣਾ ਦੇ ਸੋਨੀਪਤ (sonipat, haryana) ‘ਚ ਸੜਕ ਹਾਦਸੇ ਨੇ ਚਾਰ ਪਰਿਵਾਰਾਂ ਦੀਆਂ ਖੁਸ਼ੀਆਂ ਖੋਹ ਲਈਆਂ। ਹਾਦਸੇ ਵਿੱਚ ਚਾਰ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਜਦਕਿ ਇੱਕ ਹੋਰ ਜ਼ਖਮੀ ਹੈ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਇਹ ਪੰਜੇ ਚਚੇਰੇ ਭਰਾ ਚੰਡੀਗੜ੍ਹ ਤੋਂ ਆਪਣੇ ਮਾਮੇ ਦੇ ਵਿਆਹ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਦੀ ਪੰਜਾਬ ਰੋਡਵੇਜ਼ ਬੱਸ (Roadways Bus accident) ਨਾਲ ਟੱਕਰ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕਾਂ ਦੀ ਪਛਾਣ ਫੈਸਲ, ਨਦੀਮ, ਮੁਹੰਮਦ ਜ਼ੈਦ ਅਤੇ ਆਜ਼ਮ ਵਜੋਂ ਹੋਈ ਹੈ। ਜਦਕਿ ਦਿਲਸ਼ਾਦ ਜ਼ਖਮੀ ਹੋ ਗਿਆ। ਇਹ ਸਾਰੇ ਦਿੱਲੀ ਦੇ ਨੰਦਨਗਰ ਦੇ ਰਹਿਣ ਵਾਲੇ ਹਨ।

 
 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

राज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रह

ਹਿਸਾਰ-ਸਿਰਸਾ ਹਾਈਵੇਅ 'ਤੇ ਕਾਰ ਅਤੇ ਆਟੋ ਰਿਕਸ਼ਾ ਦੀ ਟੱਕਰ

PM नरेन्द्र मोदी विकसित भारत-विकसित हरियाणा की महत्वपूर्ण कड़ी को जोड़ेंगे : CM सैनी

अवैध खनन एवं परिवहन रोकने के लिए हरियाणा सरकार प्रतिबद्ध

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

 
 
 
 
Subscribe