Thursday, September 17, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸੰਸਾਰ

7 ਸਾਲ ਦੀ ਉਮਰ ਤੋਂ ਪਾਲ ਵੱਡੇ ਕੀਤੇ ਮਤਰਏ ਪੁੱਤ ਨਾਲ ਔਰਤ ਨੇ ਕਰਵਾਇਆ ਵਿਆਹ ਦੇ ਜੰਮੇ ਨਿਆਣੇ?

October 30, 2023 09:38 PM

ਕੁਝ ਰਿਸ਼ਤੇ ਅਜਿਹੇ ਹੁੰਦੇ ਹਨ ਜੋ ਦੁਨੀਆ ‘ਚ ਸਭ ਤੋਂ ਪਵਿੱਤਰ ਮੰਨੇ ਜਾਂਦੇ ਹਨ। ਇਸ ਵਿੱਚ ਮਾਂ-ਪੁੱਤ ਅਤੇ ਪਿਉ-ਧੀ ਦਾ ਰਿਸ਼ਤਾ ਸ਼ਾਮਲ ਹੈ। ਹਾਲਾਂਕਿ ਕੁਝ ਲੋਕਾਂ ਦੇ ਕਾਰਨ ਇਸ ਰਿਸ਼ਤੇ ਦੀ ਪਵਿੱਤਰਤਾ ਦੀ ਵੀ ਆਲੋਚਨਾ ਹੁੰਦੀ ਹੈ। ਅਜਿਹਾ ਹੀ ਇਕ ਮਾਮਲਾ ਅੱਜਕਲ੍ਹ ਕਾਫੀ ਚਰਚਾ ‘ਚ ਹੈ, ਜਿਸ ਬਾਰੇ ਜਾਣ ਕੇ ਕਿਸੇ ਦਾ ਵੀ ਹੋਸ਼ ਉਡ ਸਕਦਾ ਹੈ।

ਦਰਅਸਲ, ਰੂਸ ਦੀ ਇੱਕ ਔਰਤ ਨੇ ਆਪਣੇ ਮਤਰਏ ਪੁੱਤਰ ਨਾਲ ਵਿਆਹ ਕਰਵਾ ਲਿਆ ਹੈ, ਜਿਸ ਨੂੰ ਉਸ ਨੇ 7 ਸਾਲ ਦੀ ਉਮਰ ਤੋਂ ਪਾਲਿਆ ਸੀ। ਮਾਮਲਾ ਸਿਰਫ ਵਿਆਹ ਤੱਕ ਹੀ ਸੀਮਤ ਨਹੀਂ ਹੈ ਸਗੋਂ ਔਰਤ ਨੇ ਦੋ ਬੱਚਿਆਂ ਨੂੰ ਵੀ ਜਨਮ ਦਿੱਤਾ ਹੈ।ਔਰਤ ਦਾ ਨਾਂ ਮਰੀਨਾ ਬਾਲਮਾਸ਼ੇਵਾ ਹੈ। ਉਹ 37 ਸਾਲਾਂ ਦੀ ਹੈ, ਜਦੋਂ ਕਿ ਉਸ ਨੇ ਜਿਸ ਮਤਰੇਏ ਪੁੱਤਰ ਨਾਲ ਵਿਆਹ ਕੀਤਾ ਸੀ ਉਹ ਵਲਾਦੀਮੀਰ ਸ਼ਾਵਰਿਨ ਹੈ ਅਤੇ ਉਹ 23 ਸਾਲਾਂ ਦਾ ਹੈ। ਇਹ ਜੋੜਾ ਕ੍ਰਾਸਨੋਦਰ ਵਿੱਚ ਰਹਿੰਦਾ ਹੈ, ਜੋ ਕਿ ਯੂਕਰੇਨ ਦੇ ਨੇੜੇ ਹੈ।

 

ਇੱਕ ਰਿਪੋਰਟ ਮੁਤਾਬਕ 47 ਸਾਲਾ ਅਲੈਕਸੀ ਸ਼ੇਵਰਿਨ ਨੇ ਦੱਸਿਆ ਕਿ ‘ਜਦੋਂ ਮੈਂ ਘਰ ‘ਚ ਸੀ ਤਾਂ ਉਸ ਦੀ ਪਤਨੀ ਮਰੀਨਾ ਅਤੇ ਬੇਟਾ ਵਲਾਦੀਮੀਰ ਸਰੀਰਕ ਸਬੰਧ ਬਣਾਉਂਦੇ ਸਨ। ਜਦੋਂ ਮੈਂ ਸੌਂਦਾ ਸੀ, ਤਾਂ ਮਰੀਨਾ ਸਾਡੇ ਬੈੱਡਰੂਮ ਤੋਂ ਮੇਰੇ ਬੇਟੇ ਦੇ ਬੈੱਡਰੂਮ ਵਿੱਚ ਜਾਂਦੀ ਸੀ ਅਤੇ ਫਿਰ ਵਾਪਸ ਆ ਕੇ ਸੌਂ ਜਾਂਦੀ ਸੀ ਜਿਵੇਂ ਕਿ ਕੁਝ ਹੋਇਆ ਹੀ ਨਹੀਂ। ਉਸ ਦਾ ਕਹਿਣਾ ਹੈ ਕਿ ਜੇ ਉਹ ਮੇਰਾ ਪੁੱਤਰ ਨਾ ਹੁੰਦਾ ਤਾਂ ਮੈਂ ਸ਼ਾਇਦ ਉਸ ਨੂੰ ਇਸ ਹਰਕਤ ਲਈ ਮਾਫ਼ ਵੀ ਕਰ ਦਿੰਦਾ, ਪਰ ਉਸ ਨੇ ਜੋ ਕੀਤਾ ਹੈ, ਉਹ ਮਾਫ਼ੀ ਦੇ ਲਾਇਕ ਨਹੀਂ ਹੈ।

 

ਮਰੀਨਾ ਅਤੇ ਵਲਾਦੀਮੀਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਕਈ ਤਰ੍ਹਾਂ ਦੀਆਂ ਪੋਸਟਾਂ ਪੋਸਟ ਕਰਦੇ ਰਹਿੰਦੇ ਹਨ। ਰਿਪੋਰਟਾਂ ਮੁਤਾਬਕ ਮਰੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵਲਾਦੀਮੀਰ ਨੂੰ ‘ਦੁਨੀਆ ਦਾ ਸਭ ਤੋਂ ਆਕਰਸ਼ਕ ਨੀਲੀਆਂ ਅੱਖਾਂ ਵਾਲਾ ਆਦਮੀ’ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਉਹ ਆਪਣੇ ਸੌਤੇਲੇ ਪੁੱਤਰ ਨਾਲ ਵਿਆਹ ਕਰਕੇ ਬਹੁਤ ਖੁਸ਼ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ ਬੰਗਲਾਦੇਸ਼ ਦੇ PM ਤਾਰਿਕ ਰਹਿਮਾਨ

ਨੇਪਾਲ 'ਚ ਨਹੀਂ ਟਲਿਆ ਖ਼ਤਰਾ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਤੇ ਬਰਫ਼ਬਾਰੀ ਦਾ ਅਲਰਟ

ਯੂਕਰੇਨ 'ਚ ਪੋਰਨੋਗ੍ਰਾਫੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਤਿਆਰੀ !

ਨੇਪਾਲ 'ਚ ਅਚਾਨਕ ਆਏ ਹੜ੍ਹਾਂ ਨੇ 32,000 ਤੋਂ ਵੱਧ ਲੋਕਾਂ ਨੂੰ ਕੀਤਾ ਪ੍ਰਭਾਵਿਤ

ਚੈਟਜੀਪੀਟੀ, ਕਲਾਉਡ ਅਤੇ ਗ੍ਰੋਕ ਸੇਵਾਵਾਂ 'ਚ ਪਿਆ ਵਿਘਨ, ਵੱਡੀ ਗਿਣਤੀ 'ਚ ਆਈਆਂ ਸ਼ਿਕਾਇਤਾਂ

ਨੇਪਾਲ 'ਚ ਮਰਨ ਵਾਲਿਆਂ ਦੀ ਗਿਣਤੀ 1,127 ਪੁੱਜੀ, 95 ਫੀਸਦੀ ਲਾਸ਼ਾਂ ਦੀ ਪਛਾਣ

ਨੇਪਾਲ ਵੱਲੋਂ ਜਲਵਾਯੂ ਮੁਆਵਜ਼ੇ ਦੀ ਮੰਗ, ਦੁਖਾਂਤ ਲਈ ਚੀਨ, ਅਮਰੀਕਾ ਤੇ ਭਾਰਤ ਨੂੰ ਠਹਿਰਾਇਆ ਜ਼ਿੰਮੇਵਾਰ

ਅਮਰੀਕਾ 'ਚ ਅਚਾਨਕ ਆਏ ਹੜ੍ਹ, 15 ਜਣਿਆਂ ਦੇ ਲਾਪਤਾ ਹੋਣ ਦੀ ਸੂਚਨਾ

ਨੇਪਾਲ 'ਚ ਹੜ੍ਹਾਂ ਕਾਰਨ 676 ਮੌਤਾਂ, 3,000 ਲੋਕ ਅਜੇ ਵੀ ਲਾਪਤਾ

ਤਾਸ਼ਕੰਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨੇ ਕੀਤਾ ਸਵਾਗਤ

 
 
 
 
Subscribe