Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਪੰਜਾਬ

ਪੰਜਾਬਣ ਦਾ ਲੰਡਨ ਵਿੱਚ ਚਾਕੂ ਮਾਰ ਕੇ ਕਤਲ

October 31, 2023 08:24 PM

ਗੁਰਦਾਸਪੁਰ ਦੀ ਇੱਕ ਲੜਕੀ ਦਾ ਲੰਡਨ (london) ਵਿੱਚ ਉਸਦੇ ਪਤੀ ਨੇ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਹਿਕ ਸ਼ਰਮਾ (19) ਵਾਸੀ ਪਿੰਡ ਜੋਗੀ ਚੀਮਾ ਵਜੋਂ ਹੋਈ ਹੈ।

ਮਹਿਕ ਦੀ ਮਾਂ ਮਧੂਬਾਲਾ ਨੇ ਦੱਸਿਆ ਕਿ ਉਹ ਵਿਧਵਾ ਹੈ। ਉਸ ਦੀ ਲੜਕੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ।

ਉਸ ਦੀ ਬੇਟੀ ਨੇ 12ਵੀਂ ਤੱਕ ਪੜ੍ਹਾਈ ਕੀਤੀ ਹੈ। 20 ਨਵੰਬਰ 2022 ਨੂੰ ਉਹ ਸਟੱਡੀ ਵੀਜ਼ੇ (study visa) 'ਤੇ ਲੰਡਨ ਗਈ ਸੀ।

 

Have something to say? Post your comment

Subscribe