Saturday, August 02, 2025
 

ਚੰਡੀਗੜ੍ਹ / ਮੋਹਾਲੀ

ਗਾਇਕ ਅਰਿਜੀਤ ਸਿੰਘ ਦਾ ਅੱਜ ਚੰਡੀਗੜ੍ਹ 'ਚ ਸ਼ੋਅ: ਦੁਪਹਿਰ 2 ਵਜੇ ਤੋਂ ਹੋਵੇਗੀ ਐਂਟਰੀ

November 04, 2023 08:20 AM

ਚੰਡੀਗੜ੍ਹ : ਬਾਲੀਵੁੱਡ ਗਾਇਕ ਅਰਿਜੀਤ ਸਿੰਘ (Arijit Singh) ਦਾ ਲਾਈਵ ਸ਼ੋਅ ਅੱਜ ਚੰਡੀਗੜ੍ਹ (Live show in chandigarh) ਦੇ ਸੈਕਟਰ-34 ਵਿੱਚ ਹੋਣ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 

ਚੰਡੀਗੜ੍ਹ ਪੁਲਿਸ (Chandigarh Police) ਨੇ ਵੀ ਸ਼ੋਅ 'ਚ ਭੀੜ ਇਕੱਠੀ ਕਰਨ ਨੂੰ ਲੈ ਕੇ ਆਪਣੀ ਯੋਜਨਾ ਬਣਾ ਲਈ ਹੈ। ਪੁਲਿਸ ਨੇ ਸੈਲਾਨੀਆਂ ਅਤੇ ਆਮ ਲੋਕਾਂ ਲਈ ਟ੍ਰੈਫਿਕ ਐਡਵਾਈਜ਼ਰੀ (Traffic Advisory) ਵੀ ਜਾਰੀ ਕੀਤੀ ਹੈ। ਉਥੇ ਸੁਰੱਖਿਆ ਪ੍ਰਬੰਧਾਂ ਲਈ 800 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

 
 
 
 
Subscribe